10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਡੇਰਾ ਬਾਬਾ ਨਾਨਕ ਦੇ ਧਰਮਕੋਟ ਰੰਧਾਵਾ ਚ ਵਿਖੇ ਗੋਲੀ ਚੱਲੀ. ਇਕ ਗੰਭੀਰ ਜ਼ਖਮੀ

ਡੇਰਾ ਬਾਬਾ ਨਾਨਕ (ਗੁਰਦਾਸਪੁਰ), 16 ਜੂਨ (ਹੀਰਾ ਸਿੰਘ ਮਾਂਗਟ) - ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਧਰਮਕੋਟ ਰੰਧਾਵਾ ਵਿਖੇ ਅੱਜ ਦਿਨ ਦਿਹਾੜੇ ਗੋਲੀ ਚੱਲਣ ਦਾ ਸਮਾਂਚਾਰ...

Ad Position 21
No active advertisement
ਅਜੀਤ ਡੈਸਕ 16-06-2026

ਡੇਰਾ ਬਾਬਾ ਨਾਨਕ (ਗੁਰਦਾਸਪੁਰ), 16 ਜੂਨ (ਹੀਰਾ ਸਿੰਘ ਮਾਂਗਟ) - ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਧਰਮਕੋਟ ਰੰਧਾਵਾ ਵਿਖੇ ਅੱਜ ਦਿਨ ਦਿਹਾੜੇ ਗੋਲੀ ਚੱਲਣ ਦਾ ਸਮਾਂਚਾਰ ਪ੍ਰਾਪਤ ਹੋਇਆ ਹੈ। ਗੋਲੀ ਲੱਗਣ ਨਾਲ ਗੁਰਲਾਲਦੀਪ ਸਿੰਘ ਪੁੱਤਰ ਭੁਪਿੰਦਰ ਸਿੰਘ ਵਾਸੀ ਗੁਰਚੱਕ ਜ਼ਖ਼ਮੀ ਹੋ ਗਿਆ, ਜਿਸ ਨੂੰ ਸਿਵਲ ਹਸਪਤਾਲ ਡੇਰਾ ਬਾਬਾ ਨਾਨਕ ਵਿਖੇ ਲਿਆਂਦਾ ਗਿਆ । ਇਥੇ ਡਾਕਟਰਾਂ ਵਲੋਂ ਉਸ ਨੂੰ ਗੁਰੂ ਨਾਨਕ ਹਸਪਤਾਲ ਅੰਮ੍ਰਿਤਸਰ ਲਈ ਰੈਫਰ ਕਰ ਦਿੱਤਾ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ 380 ਗ੍ਰਾਮ ਅਫੀਮ ਬਰਾਮਦ, ਦੋ ਤਸਕਰਾਂ ਤੋਂ ਪੁੱਛਗਿੱਛ ਬਾਅਦ ਸਪਲਾਇਰ ਵੀ ਕਾਬੂ ਅਗਲੀ ਖ਼ਬਰ ਈਰਾਨ ਕੋਲ ਕਦੇ ਵੀ ਪਰਮਾਣੂ ਹਥਿਆਰ ਨਹੀਂ ਹੋਵੇਗਾ - ਟਰੰਪ
Ad Position 24