10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਕਿਸ਼ੌ ਬਹੁ-ਉਦੇਸ਼ੀ ਡੈਮ ਪ੍ਰੋਜੈਕਟ" 'ਤੇ ਸੰਬੰਧਿਤ ਰਾਜਾਂ ਵਿਚ ਬਣੀ ਸਹਿਮਤੀ - ਗ੍ਰਹਿ ਮੰਤਰਾਲਾ

ਨਵੀਂ ਦਿੱਲੀ, 16 ਜੂਨ - ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਜਾਰੀ ਬਿਆਨ ਅਨੁਸਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਹੇਠ ਅੱਜ ਨਵੀਂ ਦਿੱਲੀ ਵਿਚ ਹੋਈ ਇਕ ਮਹੱਤਵਪੂਰਨ ਮੀਟਿੰਗ ਵਿਚ, ਲੰਬੇ...

Ad Position 21
No active advertisement
ਅਜੀਤ ਡੈਸਕ 16-06-2026

 ਨਵੀਂ ਦਿੱਲੀ, 16 ਜੂਨ - ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਜਾਰੀ ਬਿਆਨ ਅਨੁਸਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਹੇਠ ਅੱਜ ਨਵੀਂ ਦਿੱਲੀ ਵਿਚ ਹੋਈ ਇਕ ਮਹੱਤਵਪੂਰਨ ਮੀਟਿੰਗ ਵਿਚ, ਲੰਬੇ ਸਮੇਂ ਤੋਂ ਲਟਕ ਰਹੇ "ਕਿਸ਼ੌ ਬਹੁ-ਉਦੇਸ਼ੀ ਡੈਮ ਪ੍ਰੋਜੈਕਟ" 'ਤੇ ਸੰਬੰਧਿਤਰਾਜਾਂ ਵਿੱਚ ਸਹਿਮਤੀ ਬਣ ਗਈ।

Ad Position 22
No active advertisement
ਪਿਛਲੀ ਖ਼ਬਰ ਦਿੱਲੀ ਵਿੱਚ ਪਾਕਿ ਜਾਸੂਸੀ ਏਜੰਸੀ ISI-ਨਾਲ ਸੰਬੰਧਿਤ ਅੱਤਵਾਦੀ ਨੈੱਟਵਰਕ ਦਾ ਪਰਦਾਫਾਸ਼, 7 ਗ੍ਰਿਫ਼ਤਾਰ ਅਗਲੀ ਖ਼ਬਰ ਪੱਛਮੀ ਬੰਗਾਲ : ਕਲਿਆਣ ਬੈਨਰਜੀ ਨੇ ਔਰਤਾਂ ਲਈ ਗਲਤ ਸ਼ਬਦ ਦੀ ਵਰਤੋਂ ਕੀਤੀ - ਕਾਕੋਲੀ ਘੋਸ਼
Ad Position 24