08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਮੋਦੀ ਸਰਕਾਰ ਦਾ ਪੇਪਰ ਲੀਕ ਰੋਕਣ ਦਾ ਕੋਈ ਇਰਾਦਾ ਨਹੀਂ- ਅਰਵਿੰਦ ਕੇਜਰੀਵਾਲ

ਨਵੀਂ ਦਿੱਲੀ,17 ਜੂਨ-‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਕਿਹਾ ਕਿ ਮੋਦੀ ਸਰਕਾਰ ਦਾ ਪੇਪਰ ਲੀਕ ਰੋਕਣ ਦਾ ਕੋਈ ਇਰਾਦਾ ਨਹੀਂ ਹੈ। ਇਸੇ ਲਈ ਅਜਿਹੇ ਬੇਤੁਕੇ ਕਦਮ....

Ad Position 21
No active advertisement
ਅਜੀਤ ਡੈਸਕ 17-06-2026

ਨਵੀਂ ਦਿੱਲੀ,17 ਜੂਨ-‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਕਿਹਾ ਕਿ ਮੋਦੀ ਸਰਕਾਰ ਦਾ ਪੇਪਰ ਲੀਕ ਰੋਕਣ ਦਾ ਕੋਈ ਇਰਾਦਾ ਨਹੀਂ ਹੈ। ਇਸੇ ਲਈ ਅਜਿਹੇ ਬੇਤੁਕੇ ਕਦਮ ਚੁੱਕੇ ਜਾ ਰਹੇ ਹਨ। ਫੌਜੀ ਜਹਾਜ਼ਾਂ ਦੀ ਵਰਤੋਂ ਕਰਕੇ ਪੇਪਰਾਂ ਦੀ ਢੋਆ-ਢੁਆਈ, ਟੈਲੀਗ੍ਰਾਮ ਬੰਦ ਕਰਨਾ। ਕੀ ਇਹ ਕਦਮ ਪੇਪਰ ਲੀਕ ਨੂੰ ਰੋਕ ਦੇਣਗੇ? ਬਿਲਕੁਲ ਨਹੀਂ।

ਪੇਪਰ ਲੀਕ ਦਾ ਕਾਰੋਬਾਰ ਇਕ ਬਹੁ-ਅਰਬ ਡਾਲਰ ਦਾ ਕਾਰੋਬਾਰ ਹੈ। ਪੈਸਾ ਉੱਪਰ ਵੱਲ ਜਾਂਦਾ ਹੈ। ਜੇਕਰ ਪੇਪਰ ਲੀਕ ਨੂੰ ਰੋਕਿਆ ਜਾਂਦਾ ਹੈ, ਤਾਂ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨੂੰ ਖਰੀਦਣ ਲਈ ਪੈਸਾ ਕਿੱਥੋਂ ਆਵੇਗਾ?

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਮਾਨ ਅੱਜ ਕਰਨਗੇ ਹੁਸ਼ਿਆਰਪੁਰ ਦਾ ਦੌਰਾ ਅਗਲੀ ਖ਼ਬਰ ਗੁਜਰਾਤ ਦੇ ਵਡੋਦਰਾ ਵਿਚ ਬੱਸ ਅਤੇ ਟਰੱਕ ਦੀ ਟੱਕਰ, 6 ਦੀ ਮੌਤ, 31 ਜ਼ਖਮੀ
Ad Position 24