ਨਵੀਂ ਦਿੱਲੀ,17 ਜੂਨ- ਮੁੱਖ ਮੰਤਰੀ ਭਗਵੰਤ ਮਾਨ ਅੱਜ ਹੁਸ਼ਿਆਰਪੁਰ ਦਾ ਦੌਰਾ ਕਰਨਗੇ। ਉਹ ਅੱਜ ਸ਼ਾਮ ਤਹਿਸੀਲ ਗੜ੍ਹਦੀਵਾਲਾ ਦੇ ਅਧੀਨ ਆਉਂਦੇ ਪਿੰਡ ਭਟਲਾਂ ਵਿਚ ਇਕ ਜਨਤਕ ਮੀਟਿੰਗ ਕਰਨਗੇ। ਮੁੱਖ ਮੰਤਰੀ ਮੀਟਿੰਗ ਦੌਰਾਨ ਪਿੰਡ ਵਾਸੀਆਂ ਨਾਲ ਗੱਲਬਾਤ ਕਰਨਗੇ।
ਤਾਜ਼ਾ ਖ਼ਬਰਾਂ
Free
ਮੁੱਖ ਮੰਤਰੀ ਮਾਨ ਅੱਜ ਕਰਨਗੇ ਹੁਸ਼ਿਆਰਪੁਰ ਦਾ ਦੌਰਾ
ਨਵੀਂ ਦਿੱਲੀ,17 ਜੂਨ- ਮੁੱਖ ਮੰਤਰੀ ਭਗਵੰਤ ਮਾਨ ਅੱਜ ਹੁਸ਼ਿਆਰਪੁਰ ਦਾ ਦੌਰਾ ਕਰਨਗੇ। ਉਹ ਅੱਜ ਸ਼ਾਮ ਤਹਿਸੀਲ ਗੜ੍ਹਦੀਵਾਲਾ ਦੇ ਅਧੀਨ ਆਉਂਦੇ ਪਿੰਡ ਭਟਲਾਂ ਵਿਚ ਇਕ ਜਨਤਕ ਮੀਟਿੰਗ....
ਅਜੀਤ ਡੈਸਕ
17-06-2026