08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਨੌਜਵਾਨ ਦਾ ਬੇ-ਰਹਿਮੀ ਨਾਲ ਕਤਲ

ਬੁਢਲਾਡਾ, 17 ਜੂਨ (ਮਨਚੰਦਾ)- ਮਾਨਸਾ ਜ਼ਿਲ੍ਹੇ ਦੇ ਇਕ ਪਿੰਡ ਵਿਚ ਇਕ ਨੌਜਵਾਨ ਦਾ ਬੇ-ਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਨੌਜਵਾਨ ਬੁਢਲਾਡਾ ਦੀ ਸਬਜ਼ੀ ਮੰਡੀ ਵਿਚ ਕੰਮ....

Ad Position 21
No active advertisement
ਅਜੀਤ ਡੈਸਕ 17-06-2026

ਬੁਢਲਾਡਾ, 17 ਜੂਨ (ਮਨਚੰਦਾ)- ਮਾਨਸਾ ਜ਼ਿਲ੍ਹੇ ਦੇ ਇਕ ਪਿੰਡ ਵਿਚ ਇਕ ਨੌਜਵਾਨ ਦਾ ਬੇ-ਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਨੌਜਵਾਨ ਬੁਢਲਾਡਾ ਦੀ ਸਬਜ਼ੀ ਮੰਡੀ ਵਿਚ ਕੰਮ ਕਰਦਾ ਸੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮ੍ਰਿਤਕ ਦੀ ਪਛਾਣ ਰਾਜਦੀਪ ਸਿੰਘ ਵਜੋਂ ਹੋਈ ਹੈ। ਉਹ ਅੱਜ ਸਵੇਰੇ 4 ਵਜੇ ਘਰੋਂ ਨਿਕਲਿਆ ਸੀ। ਉਸ ਦੀ ਲਾਸ਼ ਥੋੜ੍ਹੀ ਦੂਰੀ 'ਤੇ ਉਸ ਦੇ ਸਕੂਟਰ ਸਮੇਤ ਪਈ ਮਿਲੀ।

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਵਾਰਸ ਪੰਜਾਬ ਦੇ) ਨੇ ਰਾਜਪਾਲ ਪੰਜਾਬ ਦੇ ਨਾਮ ਡੀ.ਸੀ. ਨੂੰ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਫੁੱਟਬਾਲ ਵਿਸ਼ਵ ਕੱਪ ਵਿਚ ਮੈਸੀ ਦੀ ਪਹਿਲੀ ਹੈਟ੍ਰਿਕ
Ad Position 24