08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਫਿਰੋਜ਼ਪੁਰ ਪੁਲਿਸ ਦੀ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ

ਫਿਰੋਜ਼ਪੁਰ, 17 ਜੂਨ (ਗੁਰਿੰਦਰ ਸਿੰਘ)- ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਨਸ਼ੀਲੇ ਪਦਾਰਥਾਂ ਦੇ ਜਾਲ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਫਿਰੋਜ਼ਪੁਰ ਪੁਲਿਸ ਨੇ ਦੋ ਵੱਖ-ਵੱਖ ਕਾਰਵਾਈਆਂ....

Ad Position 21
No active advertisement
ਅਜੀਤ ਡੈਸਕ 17-06-2026

ਫਿਰੋਜ਼ਪੁਰ, 17 ਜੂਨ (ਗੁਰਿੰਦਰ ਸਿੰਘ)- ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਨਸ਼ੀਲੇ ਪਦਾਰਥਾਂ ਦੇ ਜਾਲ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਫਿਰੋਜ਼ਪੁਰ ਪੁਲਿਸ ਨੇ ਦੋ ਵੱਖ-ਵੱਖ ਕਾਰਵਾਈਆਂ ਦੌਰਾਨ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿਚੋਂ 5.775 ਕਿਲੋ ਹੈਰੋਇਨ, 1,33,640 ਪਾਬੰਦੀਸ਼ੁਦਾ ਕੈਪਸੂਲ ਤੇ ਗੋਲੀਆਂ, 39 ਜਿੰਦਾ ਕਾਰਤੂਸ (ਕੇ.ਐੱਫ 7.65) ਅਤੇ 36,600 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਪੁਲਿਸ ਵਲੋਂ ਇਸ ਸੰਬੰਧੀ ਵੱਖ-ਵੱਖ ਥਾਣਿਆਂ ਵਿਚ ਐੱਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕਰਕੇ ਨਸ਼ਾ ਤਸਕਰੀ ਨੈੱਟਵਰਕ, ਵਿੱਤੀ ਲੈਣ-ਦੇਣ ਅਤੇ ਹੋਰ ਸਾਥੀਆਂ ਦੀ ਪਛਾਣ ਲਈ ਜਾਂਚ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਪੈਸੇ ਗਬਨ ਕਰਨ ਦੇ ਦੋਸ਼ਾਂ ਹੇਠ ਪੰਚਾਇਤ ਸੈਕਟਰੀ ’ਤੇ 10 ਸਾਲਾਂ ਬਾਅਦ ਮਾਮਲਾ ਦਰਜ ਅਗਲੀ ਖ਼ਬਰ ਨੀਟ ਉਮੀਦਵਾਰਾਂ ਲਈ ਰੇਲਵੇ ਦੀ ਸੌਗਾਤ
Ad Position 24