08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਡਿਪਟੀ ਕਮਿਸ਼ਨਰ ਅਤੇ ਨਗਰ ਨਿਗਮ ਦੇ ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਲੁਧਿਆਣਾ, 17 ਜੂਨ (ਪਰਮਿੰਦਰ ਸਿੰਘ ਅਹੂਜਾ)- ਡਿਪਟੀ ਕਮਿਸ਼ਨਰ ਅਤੇ ਨਗਰ ਨਿਗਮ ਦੇ ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਕੁਝ ਅਣ-ਪਛਾਤੇ ਵਿਅਕਤੀਆਂ ਵਲੋਂ ਧਮਕੀ ਦਿੱਤੀ ਗਈ ਹੈ। ਸੂਚਨਾ ਮਿਲਦੇ ਹੀ ਪੁਲਿਸ....

Ad Position 21
No active advertisement
ਅਜੀਤ ਡੈਸਕ 17-06-2026

ਲੁਧਿਆਣਾ, 17 ਜੂਨ (ਪਰਮਿੰਦਰ ਸਿੰਘ ਅਹੂਜਾ)- ਡਿਪਟੀ ਕਮਿਸ਼ਨਰ ਅਤੇ ਨਗਰ ਨਿਗਮ ਦੇ ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਕੁਝ ਅਣ-ਪਛਾਤੇ ਵਿਅਕਤੀਆਂ ਵਲੋਂ ਧਮਕੀ ਦਿੱਤੀ ਗਈ ਹੈ। ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚ ਰਹੇ ਹਨ। ਨਗਰ ਨਿਗਮ ਅਤੇ ਡਿਪਟੀ ਕਮਿਸ਼ਨਰ ਵਿਚ ਡੇਢ ਵਜੇ ਦੇ ਕਰੀਬ ਛੁੱਟੀ ਹੋ ਗਈ ਸੀ।

Ad Position 22
No active advertisement
ਪਿਛਲੀ ਖ਼ਬਰ ਲੁਧਿਆਣਾ 'ਚ 32 ਸਾਲਾ ਨੌਜਵਾਨ ਦਾ ਚਾਕੂਆਂ ਨਾਲ ਕਤਲ ਅਗਲੀ ਖ਼ਬਰ ਟੈਲੀਗ੍ਰਾਮ ਨੇ NEET-UG ਦੀ ਮੁੜ ਪ੍ਰੀਖਿਆ ਤੱਕ ਪਾਬੰਦੀ ਵਿਰੁੱਧ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ
Ad Position 24