ਨਡਾਲਾ, (ਕਪੂਰਥਲਾ), 18 ਜੂਨ (ਰਘਬਿੰਦਰ ਸਿੰਘ)- ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਮਨਦੀਪ ਸਿੰਘ ਗੋਰਾ ਗਿੱਲ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਅੱਜ ਮੁੱਖ ਮੰਤਰੀ ਹਾਊਸ ਵਿਖੇ ਵਿਸ਼ੇਸ਼ ਮੁਲਾਕਾਤ ਕਰਕੇ ਪੰਜਾਬ ਦੀ ਮੌਜੂਦਾ ਰਾਜਨੀਤਕ ਸਥਿਤੀ, ਆਗਾਮੀ ਵਿਧਾਨ ਸਭਾ ਚੋਣਾਂ ਅਤੇ ਹਲਕਾ ਭੁਲੱਥ ਦੇ ਵਿਕਾਸ ਸੰਬੰਧੀ ਅਹਿਮ ਮੁੱਦਿਆਂ ’ਤੇ ਵਿਸਥਾਰਪੂਰਵਕ ਚਰਚਾ ਕੀਤੀ। ਗੋਰਾ ਗਿੱਲ ਨੇ ਦੱਸਿਆ ਕਿ ਜਲਦ ਹੀ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਹਲਕਾ ਭੁਲੱਥ ਦਾ ਦੌਰਾ ਕਰਨਗੇ।
ਤਾਜ਼ਾ ਖ਼ਬਰਾਂ
Free
ਹਰਿਆਣਾ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਜਲਦ ਹੀ ਹਲਕਾ ਭਲੱਥ ਦਾ ਦੌਰਾ ਕਰਨਗੇ-- ਗੋਰਾ ਗਿੱਲ
ਨਡਾਲਾ, (ਕਪੂਰਥਲਾ), 18 ਜੂਨ (ਰਘਬਿੰਦਰ ਸਿੰਘ)- ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਮਨਦੀਪ ਸਿੰਘ ਗੋਰਾ ਗਿੱਲ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਅੱਜ.....
ਅਜੀਤ ਡੈਸਕ
17-06-2026