08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਐਨ.ਆਰ.ਆਈ. ਪਰਿਵਾਰ ਦੇ ਘਰੋਂ ਨਗਦੀ ਤੇ ਗਹਿਣੇ ਚੋਰੀ

ਮਹਿਲ ਕਲਾਂ (ਬਰਨਾਲਾ), 17 ਜੂਨ (ਅਵਤਾਰ ਸਿੰਘ ਅਣਖੀ) - ਪਿੰਡ ਵਜੀਦਕੇ ਖੁਰਦ (ਬਰਨਾਲਾ) ਵਿਖੇ ਅਮਰੀਕਾ ਰਹਿੰਦੇ ਇਕ ਪਰਿਵਾਰ ਦੇ ਧਰਮਿੰਦਰ ਕੌਰ ਪੁੱਤਰੀ ਸਵ: ਸੇਵਾ ਸਿੰਘ ਵਜੀਦਕੇ ਖ਼ੁਰਦ ਦੇ ਘਰ...

Ad Position 21
No active advertisement
ਅਜੀਤ ਡੈਸਕ 17-06-2026

ਮਹਿਲ ਕਲਾਂ (ਬਰਨਾਲਾ), 17 ਜੂਨ (ਅਵਤਾਰ ਸਿੰਘ ਅਣਖੀ) - ਪਿੰਡ ਵਜੀਦਕੇ ਖੁਰਦ (ਬਰਨਾਲਾ) ਵਿਖੇ ਅਮਰੀਕਾ ਰਹਿੰਦੇ ਇਕ ਪਰਿਵਾਰ ਦੇ ਧਰਮਿੰਦਰ ਕੌਰ ਪੁੱਤਰੀ ਸਵ: ਸੇਵਾ ਸਿੰਘ ਵਜੀਦਕੇ ਖ਼ੁਰਦ ਦੇ ਘਰ ਨੂੰ ਚੋਰਾਂ ਵਲੋਂ ਨਿਸ਼ਾਨਾ ਬਣਾਉਂਦੇ ਹੋਏ 40 ਹਜ਼ਾਰ ਰੁਪਏ ਨਗਦੀ ਅਤੇ ਗਹਿਣੇ ਚੋਰੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਥਾਣਾ ਠੁੱਲੀਵਾਲ ਦੇ ਏ.ਐਸ.ਆਈ. ਗੁਰਨਾਮ ਸਿੰਘ ਨੇ ਪੁਲਿਸ ਪਾਰਟੀ ਸਮੇਤ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ਤੇ ਪੁਲਿਸ ਵਲੋਂ ਅਗਲੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ। 

Ad Position 22
No active advertisement
ਪਿਛਲੀ ਖ਼ਬਰ ਘਰ 'ਚੋਂ ਲੱਖਾਂ ਦਾ ਸੋਨਾ ਅਤੇ ਨਗਦੀ ਚੋਰੀ ਅਗਲੀ ਖ਼ਬਰ ਨਗਰ ਕੌਂਸਲ ਤਪਾ ਦਾ ਬਣੇਗਾ ਜਨਰਲ ਪ੍ਰਧਾਨ, ਨੋਟੀਫਿਕੇਸ਼ਨ ਜਾਰੀ
Ad Position 24