07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਮਹਿਲਾ ਵਿਸ਼ਵ ਕੱਪ ਵਿਚ ਨੀਦਰਲੈਂਡ ਖ਼ਿਲਾਫ਼ ਟਾਸ ਹਾਰ ਕੇ ਭਾਰਤ ਪਹਿਲਾਂ ਕਰ ਰਿਹਾ ਬੱਲੇਬਾਜ਼ੀ

ਹੈਡਿੰਗਲੇ (ਇੰਗਲੈਂਡ), 17 ਜੂਨ - ਮਹਿਲਾ ਵਿਸ਼ਵ ਕੱਪ ਦਾ 10ਵਾਂ ਮੈਚ ਭਾਰਤ ਅਤੇ ਨੀਦਰਲੈਂਡ ਵਿਚਕਾਰ ਹੈਡਿੰਗਲੇ ਕ੍ਰਿਕਟ ਗਰਾਊਂਡ ਵਿਖੇ ਹੋ ਰਿਹਾ ਹੈ। ਟਾਸ ਜਿੱਤ ਕੇ ਨੀਦਰਲੈਂਡ ਦੀ ਕਪਤਾਨ...

Ad Position 21
No active advertisement
ਅਜੀਤ ਡੈਸਕ 17-06-2026

ਹੈਡਿੰਗਲੇ (ਇੰਗਲੈਂਡ), 17 ਜੂਨ - ਮਹਿਲਾ ਵਿਸ਼ਵ ਕੱਪ ਦਾ 10ਵਾਂ ਮੈਚ ਭਾਰਤ ਅਤੇ ਨੀਦਰਲੈਂਡ ਵਿਚਕਾਰ ਹੈਡਿੰਗਲੇ ਕ੍ਰਿਕਟ ਗਰਾਊਂਡ ਵਿਖੇ ਹੋ ਰਿਹਾ ਹੈ। ਟਾਸ ਜਿੱਤ ਕੇ ਨੀਦਰਲੈਂਡ ਦੀ ਕਪਤਾਨ ਨੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ। ਖ਼ਬਰ ਲਿਖੇ ਜਾਣ ਤੱਕ ਭਾਰਤ ਨੇ 15 ਓਵਰਾਂ ਵਿਚ 1 ਵਿਕਟ ਦੇ ਨੁਕਸਾਨ 'ਤੇ 155 ਦੌੜਾਂ ਬਣਾ ਲਈਆਂ ਸਨ। ਸਲਾਮੀ ਬੱਲੇਬਾਜ਼ ਸਮ੍ਰਿਤੀ ਮੰਧਾਨਾ 69 (43 ਗੇਂਦਾਂ) ਅਤੇ ਅਤੇ ਜੇਮੀਮਾ ਰੌਡਰਿਗਜ਼ 17 (10 ਗੇਂਦਾਂ) ਦੌੜਾਂ ਬਣਾ ਕੇ ਕ੍ਰੀਜ਼ 'ਤੇ ਡਟੀਆਂ ਹੋਈਆਂ ਸਨ, ਜਦਕਿ ਸਮ੍ਰਿਤੀ ਮੰਧਾਨਾ ਨਾਲ ਬੱਲੇਬਾਜ਼ੀ ਕਰਨ ਉਤਰੀ ਸ਼ੈਫਾਲੀ ਵਰਮਾ 55 (38 ਗੇਂਦਾਂ) ਦੌੜਾਂ ਬਣਾ ਕੇ ਆਊਟ ਹੋਈ।

Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ : ਸੈਕਟਰ 11 ਗੋਲੀਬਾਰੀ ਮਾਮਲੇ ਵਿਚ ਦੋ ਸ਼ੂਟਰ ਗ੍ਰਿਫ਼ਤਾਰ ਅਗਲੀ ਖ਼ਬਰ ਪਾਕਿਸਤਾਨ 'ਚ ਮਰਦਾਨ ਵਿਖੇ ਗੁਰਦੁਆਰਾ ਸਾਹਿਬ ਅੰਦਰ ਕਤਲ ਦੀ ਵਾਰਦਾਤ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ
Ad Position 24