06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਦੇਸ਼ ਵਿਦੇਸ਼ ਵਿਚ ਅੱਜ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਜਾ ਰਿਹਾ ਹੈ ਪੰਜਵੇਂ ਪਾਤਸ਼ਾਹ ਦਾ ਸ਼ਹੀਦੀ ਦਿਹਾੜਾ

ਅੰਮ੍ਰਿਤਸਰ 18 ਜੂਨ (ਜਸਵੰਤ ਸਿੰਘ ਜੱਸ)-ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਹੋਰ ਗੁਰਦੁਆਰਾ ਸਾਹਿਬਾਨ ਤੋਂ....

Ad Position 21
No active advertisement
ਅਜੀਤ ਡੈਸਕ 18-06-2026

ਅੰਮ੍ਰਿਤਸਰ 18 ਜੂਨ (ਜਸਵੰਤ ਸਿੰਘ ਜੱਸ)-ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਹੋਰ ਗੁਰਦੁਆਰਾ ਸਾਹਿਬਾਨ ਤੋਂ ਇਲਾਵਾ ਦੇਸ਼ ਵਿਦੇਸ਼ ਦੀਆਂ ਸੰਗਤਾਂ ਵਲੋਂ ਸ਼ਰਧਾ ਉਤਸ਼ਾਹ ਅਤੇ ਸਤਿਕਾਰ ਸਹਿਤ ਮਨਾਇਆ ਜਾ ਰਿਹਾ ਹੈ। ਅੱਜ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ ਅਤੇ ਸੰਗਤਾਂ ਲਈ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਵਰਤਾਈਆਂ ਜਾ ਰਹੀਆਂ ਹਨ।

Ad Position 22
No active advertisement
ਪਿਛਲੀ ਖ਼ਬਰ ਜ਼ਮੀਨੀ ਝਗੜੇ ਨੂੰ ਲੈ ਕੇ ਚੱਲੀਆਂ ਗੋਲੀਆਂ, ਇਕ ਦੀ ਮੌਤ ਅਗਲੀ ਖ਼ਬਰ ਮੁੱਖ ਮੰਤਰੀ ਵੀਡੀਓ ਮਾਮਲੇ ’ਚ ਅੱਜ ‘ਆਪ’ ਕਰੇਗੀ ਵੱਡੇ ਖ਼ੁਲਾਸੇ
Ad Position 24