ਅੰਮ੍ਰਿਤਸਰ, 18 ਜੂਨ ਹਰਮਿੰਦਰ ਸਿੰਘ)- ਭਾਰਤੀ ਜਨਤਾ ਪਾਰਟੀ ਦੇ ਨਵ ਨਿਯੁਕਤ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਰਾਜ ਸਭਾ ਦੇ ਮੈਂਬਰ ਚੁਣੇ ਗਏ ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਦੇ ਅੰਮ੍ਰਿਤਸਰ ਪਹੁੰਚਣ ’ਤੇ ਭਾਜਪਾ ਵਰਕਰਾਂ ਵਲੋਂ ਉਨ੍ਹਾਂ ਦਾ ਭੰਡਾਰੀ ਪੁੱਲ ’ਤੇ ਭਰਵਾਂ ਸਵਾਗਤ ਕੀਤਾ ਗਿਆ। ਸ. ਕੇਵਲ ਸਿੰਘ ਢਿੱਲੋਂ ਅਤੇ ਤਰੁਣ ਚੁੱਘ ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੇ ਹਨ।
ਤਾਜ਼ਾ ਖ਼ਬਰਾਂ
Free
ਭਾਜਪਾ ਦੇ ਨਵਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਪੁੱਜੇ ਅੰਮ੍ਰਿਤਸਰ
ਅੰਮ੍ਰਿਤਸਰ, 18 ਜੂਨ ਹਰਮਿੰਦਰ ਸਿੰਘ)- ਭਾਰਤੀ ਜਨਤਾ ਪਾਰਟੀ ਦੇ ਨਵ ਨਿਯੁਕਤ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਰਾਜ ਸਭਾ ਦੇ ਮੈਂਬਰ ਚੁਣੇ ਗਏ ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ.....
ਅਜੀਤ ਡੈਸਕ
18-06-2026