06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ ਸੂਬਾ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਤੇ ਰਾਜ ਸਭਾ ਮੈਂਬਰ ਤਰੁਣ ਚੁੱਘ

ਅੰਮ੍ਰਿਤਸਰ, 18 ਜੂਨ (ਜਸਵੰਤ ਸਿੰਘ ਜੱਸ,ਹਰਮਿੰਦਰ ਸਿੰਘ) - ਭਾਰਤੀ ਜਨਤਾ ਪਾਰਟੀ ਦੇ ਨਵ ਨਿਯੁਕਤ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਰਾਜ ਸਭਾ ਦੇ ਮੈਂਬਰ ਚੁਣੇ ਗਏ ਭਾਰਤੀ ਜਨਤਾ....

Ad Position 21
No active advertisement
ਅਜੀਤ ਡੈਸਕ 18-06-2026

 ਅੰਮ੍ਰਿਤਸਰ, 18 ਜੂਨ (ਜਸਵੰਤ ਸਿੰਘ ਜੱਸ,ਹਰਮਿੰਦਰ ਸਿੰਘ) - ਭਾਰਤੀ ਜਨਤਾ ਪਾਰਟੀ ਦੇ ਨਵ ਨਿਯੁਕਤ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਰਾਜ ਸਭਾ ਦੇ ਮੈਂਬਰ ਚੁਣੇ ਗਏ ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੁੰਚੇ।

Ad Position 22
No active advertisement
ਪਿਛਲੀ ਖ਼ਬਰ ਹਿਮਾਚਲ ਪ੍ਰਦੇਸ਼: ਖੱਡ ’ਚ ਡਿੱਗੀ ਬੋਲੈਰੋ ਗੱਡੀ, 7 ਮੌਤਾਂ ਅਗਲੀ ਖ਼ਬਰ ਮੁੱਖ ਮੰਤਰੀ ਮਾਨ ਨੂੰ ਬਦਨਾਮ ਕਰਨ ਦੀ ਅਕਾਲੀ ਦਲ ਨੇ ਰਚੀ ਸਿਆਸੀ ਸਾਜਿਸ਼- ਮੰਤਰੀ ਹਰਪਾਲ ਸਿੰਘ ਚੀਮਾ
Ad Position 24