06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਕੇਵਲ ਸਿੰਘ ਢਿੱਲੋਂ ਅਤੇ ਤਰੁੱਣ ਚੁੱਘ ਨੇ ਜਲਿਆਂਵਾਲਾ ਬਾਗ ਵਿਖੇ ਭੇਟ ਕੀਤੀ ਸ਼ਰਧਾਂਜਲੀ

ਅੰਮ੍ਰਿਤਸਰ, 18 ਜੂਨ (ਸੁਰਿੰਦਰ ਕੋਛੜ)-ਭਾਰਤੀ ਜਨਤਾ ਪਾਰਟੀ ਪੰਜਾਬ 'ਤੇ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁੱਣ.....

Ad Position 21
No active advertisement
ਅਜੀਤ ਡੈਸਕ 18-06-2026

ਅੰਮ੍ਰਿਤਸਰ, 18 ਜੂਨ (ਸੁਰਿੰਦਰ ਕੋਛੜ)-ਭਾਰਤੀ ਜਨਤਾ ਪਾਰਟੀ ਪੰਜਾਬ 'ਤੇ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁੱਣ ਚੁੱਘ ਰਾਜ ਸਭਾ ਮੈਂਬਰ ਨਿਯੁਕਤ ਹੋਣ ਤੋਂ ਬਾਅਦ ਅੱਜ ਪਹਿਲੀ ਵਾਰ ਅੰਮ੍ਰਿਤਸਰ ਪਹੁੰਚੇ। ਉਨ੍ਹਾਂ ਜਲਿਆਂਵਾਲਾ ਬਾਗ਼ ਵਿਖੇ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਹਨਾਂ ਇਸ ਦੌਰਾਨ ਜਲਿਆਂਵਾਲਾ ਬਾਗ ਸਮਾਰਕ ਦੀ ਗੈਲਰੀ ਨੰਬਰ ਚਾਰ ਅਤੇ ਇਕ ਦਾ ਵੀ ਦੌਰਾ ਕੀਤਾ।

Ad Position 22
No active advertisement
ਪਿਛਲੀ ਖ਼ਬਰ ਸਾਬਕਾ ਸੰਸਦ ਮੈਂਬਰ ਨਰੇਸ਼ ਗੁਜਰਾਲ ਨਾਲ 7.80 ਕਰੋੜ ਰੁਪਏ ਦੀ ਧੋਖਾਧੜੀ ਅਗਲੀ ਖ਼ਬਰ ਹਿਮਾਚਲ ਪ੍ਰਦੇਸ਼: ਖੱਡ ’ਚ ਡਿੱਗੀ ਬੋਲੈਰੋ ਗੱਡੀ, 7 ਮੌਤਾਂ
Ad Position 24