06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਸਾਬਕਾ ਸੰਸਦ ਮੈਂਬਰ ਨਰੇਸ਼ ਗੁਜਰਾਲ ਨਾਲ 7.80 ਕਰੋੜ ਰੁਪਏ ਦੀ ਧੋਖਾਧੜੀ

ਨਵੀਂ ਦਿੱਲੀ, 18 ਜੂਨ- ਸਾਬਕਾ ਪ੍ਰਧਾਨ ਮੰਤਰੀ ਦੇ ਪੁੱਤਰ ਅਤੇ ਸਾਬਕਾ ਸੰਸਦ ਮੈਂਬਰ ਨਰੇਸ਼ ਗੁਜਰਾਲ ਨਾਲ ਆਨਲਾਈਨ 7.80 ਕਰੋੜ ਰੁਪਏ ਦੀ ਧੋਖਾਧੜੀ ਹੋਣ ਦੀ ਖ਼ਬਰ ਸਾਹਮਣੇ ਆਈ....

Ad Position 21
No active advertisement
ਅਜੀਤ ਡੈਸਕ 18-06-2026

ਨਵੀਂ ਦਿੱਲੀ, 18 ਜੂਨ- ਸਾਬਕਾ ਪ੍ਰਧਾਨ ਮੰਤਰੀ ਦੇ ਪੁੱਤਰ ਅਤੇ ਸਾਬਕਾ ਸੰਸਦ ਮੈਂਬਰ ਨਰੇਸ਼ ਗੁਜਰਾਲ ਨਾਲ ਆਨਲਾਈਨ 7.80 ਕਰੋੜ ਰੁਪਏ ਦੀ ਧੋਖਾਧੜੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਧੋਖੇਬਾਜ਼ ਨੇ ਵਟਸਐਪ 'ਤੇ ਉਨ੍ਹਾਂ ਦੀ ਫੋਟੋ ਲਗਾ ਕੇ ਕਰਮਚਾਰੀ ਸਾਹਮਣੇ ਨਰੇਸ਼ ਗੁਜਰਾਲ ਦੇ ਰੂਪ ਵਿਚ ਪੇਸ਼ ਹੋ ਕੇ ਆਰ.ਟੀ.ਜੀ.ਐਸ. ਲੈਣ-ਦੇਣ ਕੀਤਾ।

ਦਿੱਲੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਲਗਭਗ 4 ਕਰੋੜ ਰੁਪਏ ਫ਼੍ਰੀਜ਼ ਲਏ ਹਨ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।

Ad Position 22
No active advertisement
ਪਿਛਲੀ ਖ਼ਬਰ ਚਾਚੇ ਨੂੰ ਗੋਲੀ ਮਾਰਨ ਤੋਂ ਬਾਅਦ ਮੁਲਜ਼ਮ ਭਤੀਜੇ ਨੇ ਪਾਣੀਪਤ ਲਿਜਾ ਕੇ ਦੋਸਤ ਦਾ ਵੀ ਕੀਤਾ ਕਤਲ, ਨਹਿਰ ਕਿਨਾਰੇ ਸੁੱਟੀਆਂ... ਅਗਲੀ ਖ਼ਬਰ ਕੇਵਲ ਸਿੰਘ ਢਿੱਲੋਂ ਅਤੇ ਤਰੁੱਣ ਚੁੱਘ ਨੇ ਜਲਿਆਂਵਾਲਾ ਬਾਗ ਵਿਖੇ ਭੇਟ ਕੀਤੀ ਸ਼ਰਧਾਂਜਲੀ
Ad Position 24