06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਸਰਹੱਦ ਪਾਰੋਂ ਆਈ 11 ਪਿਸਤੋਲਾਂ ਦੀ ਖੇਪ ਬਰਾਮਦ, 8 ਮੁਲਜ਼ਮ ਕਾਬੂ

ਅੰਮ੍ਰਿਤਸਰ ,18 ਜੁਲਾਈ (ਰੇਸ਼ਮ ਸਿੰਘ)- ਸਰਹੱਦ ਪਾਰ ਤੋਂ ਡਰੋਨ ਰਾਹੀਂ ਹੁੰਦੀ ਹਥਿਆਰਾਂ ਦੀ ਤਸਕਰੀ ਖ਼ਿਲਾਫ਼ ਅੱਜ ਅੰਮ੍ਰਿਤਸਰ ਪੁਲਿਸ ਨੂੰ ਵੱਡੀ ਸਫ਼ਲਤਾ ਹਾਸਲ ਹੋਈ ਹੈ।11 ਅਤਿ ਆਧੁਨਿਕ...

Ad Position 21
No active advertisement
ਅਜੀਤ ਡੈਸਕ 18-06-2026

ਅੰਮ੍ਰਿਤਸਰ ,18 ਜੁਲਾਈ (ਰੇਸ਼ਮ ਸਿੰਘ)- ਸਰਹੱਦ ਪਾਰ ਤੋਂ ਡਰੋਨ ਰਾਹੀਂ ਹੁੰਦੀ ਹਥਿਆਰਾਂ ਦੀ ਤਸਕਰੀ ਖ਼ਿਲਾਫ਼ ਅੱਜ ਅੰਮ੍ਰਿਤਸਰ ਪੁਲਿਸ ਨੂੰ ਵੱਡੀ ਸਫ਼ਲਤਾ ਹਾਸਲ ਹੋਈ ਹੈ।11 ਅਤਿ ਆਧੁਨਿਕ ਪਿਸਤੌਲਾਂ ਸਮੇਤ 8 ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ ਹੈ । ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਇਹ ਖੁਲਾਸਾ ਕਰਦੇ ਦੱਸਿਆ ਕਿ ਮੁਲਜ਼ਮਾਂ ਪਾਸੋਂ ਪਿਸਤੌਲਾਂ ਤੋਂ ਇਲਾਵਾ ਵੱਡੀ ਮਾਤਰਾ ’ਚ ਕਾਰਤੂਸ ਵੀ ਬਰਾਮਦ ਹੋਏ ਹਨ।

Ad Position 22
No active advertisement
ਪਿਛਲੀ ਖ਼ਬਰ ਜ਼ੀਰਕਪੁਰ-ਪਟਿਆਲਾ ਸੜਕ ਤੋਂ ਮਿਲੀ ਨੌਜਵਾਨ ਦੀ ਲਾਸ਼ ਅਗਲੀ ਖ਼ਬਰ ਪੰਜਾਬ ਦੀਆਂ 117 ਸੀਟਾਂ ’ਤੇ ਭਾਜਪਾ ਇਕੱਲੇ ਹੀ ਚੋਣ ਲੜੇਗੀ- ਕੇਵਲ ਸਿੰਘ ਢਿੱਲੋਂ
Ad Position 24