06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਸਕੂਲ ਆਫ਼ ਐਮੀਨੈਂਸ ਖਡੂਰ ਸਾਹਿਬ ਨੂੰ ਮਿਲਿਆ ਰਾਸ਼ਟਰੀ ਪੁਰਸਕਾਰ

ਖਡੂਰ ਸਾਹਿਬ, (ਤਰਨਤਾਰਨ), 18 ਜੂਨ (ਰਸ਼ਪਾਲ ਸਿੰਘ ਕੁਲਾਰ)- ਰਾਸ਼ਟਰੀ ਸਿੱਖਿਆ ਨੀਤੀ 2020 ਦੇ ਤਹਿਤ ਕਰਵਾਏ ਗਏ ਸਵੱਛ ਅਤੇ ਹਰਿਆ-ਭਰਿਆ ਵਿਦਿਆਲਾ ਰੇਟਿੰਗ 2025-26 ਦੇ.....

Ad Position 21
No active advertisement
ਅਜੀਤ ਡੈਸਕ 18-06-2026

ਖਡੂਰ ਸਾਹਿਬ, (ਤਰਨਤਾਰਨ), 18 ਜੂਨ (ਰਸ਼ਪਾਲ ਸਿੰਘ ਕੁਲਾਰ)- ਰਾਸ਼ਟਰੀ ਸਿੱਖਿਆ ਨੀਤੀ 2020 ਦੇ ਤਹਿਤ ਕਰਵਾਏ ਗਏ ਸਵੱਛ ਅਤੇ ਹਰਿਆ-ਭਰਿਆ ਵਿਦਿਆਲਾ ਰੇਟਿੰਗ 2025-26 ਦੇ ਸਰਵੇ ਵਿਚ ਸਕੂਲ ਆਫ਼ ਐਮੀਨੈਂਸ ਖਡੂਰ ਸਾਹਿਬ, ਜ਼ਿਲ੍ਹਾ ਤਰਨ ਤਾਰਨ ਨੇ ਦੇਸ਼ ਭਰ ਦੇ 14 ਲੱਖ 71 ਹਜ਼ਾਰ ਸਕੂਲਾਂ ਦੇ ਸਖ਼ਤ ਮੁਕਾਬਲੇ ਨੂੰ ਪਛਾੜਦੇ ਹੋਏ ਨਾ ਕੇਵਲ ਜ਼ਿਲ੍ਹਾ ਪੱਧਰ 'ਤੇ ਅਤੇ ਰਾਜ ਪੱਧਰ 'ਤੇ, ਸਗੋਂ ਹੁਣ ਰਾਸ਼ਟਰੀ ਪੱਧਰ 'ਤੇ ਪੁਰਸਕਾਰ ਪ੍ਰਾਪਤ ਕਰਕੇ ਰਾਸ਼ਟਰੀ ਪੱਧਰ 'ਤੇ ਉਚ ਮੁਕਾਮ ਹਾਸਲ ਕਰ ਲਿਆ ਹੈ। ਇਹ ਜਾਣਕਾਰੀ ਪ੍ਰਿੰਸੀਪਲ-ਕਮ-ਜ਼ਿਲ੍ਹਾ ਸਮਾਰਟ ਸਕੂਲ ਕੋਆਰਡੀਨੇਟਰ (ਡੀ ਐਸ ਐਮ) ਗੁਰਦੀਪ ਸਿੰਘ ਸਿੱਧੂ ਨੇ ਦਿੱਤੀ ਹੈ।

Ad Position 22
No active advertisement
ਪਿਛਲੀ ਖ਼ਬਰ ਇਕ ਐਕਟਰ ਦੀ ਵਰਤੋਂ ਨਾਲ ਮੇਰੀ ਫਰਜ਼ੀ ਵੀਡੀਓ ਬਣਾਈ ਗਈ - ਭਗਵੰਤ ਮਾਨ ਅਗਲੀ ਖ਼ਬਰ ਮੁੱਖ ਮੰਤਰੀ ਮਾਨ ਦੇ ਫਗਵਾੜਾ ਦੌਰੇ ਦੌਰਾਨ ਸਖ਼ਤ ਸੁਰੱਖਿਆ ਪ੍ਰਬੰਧ, ਕਿਸਾਨਾਂ ਨੇ ਬਕਾਇਆ ਗੰਨਾ ਭੁਗਤਾਨ ਲਈ ਮੁਲਾਕਾਤ ਦੀ...
Ad Position 24