06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

'ਆਪ' ਵਫ਼ਦ ਵਲੋਂ ਡੀਜੀਪੀ ਤੋਂ ਮੁੱਖ ਮੰਤਰੀ ਦੀ ਫਰਜ਼ੀ ਵੀਡੀਓ ਬਣਾਉਣ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ

ਚੰਡੀਗੜ੍ਹ, 18 ਜੂਨ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਫਰਜ਼ੀ ਵੀਡੀਓ ਦੇ ਸੰਬੰਧ ਵਿਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਸੀਨੀਅਰ ਆਗੂਆਂ, ਵਿਧਾਇਕਾਂ...

Ad Position 21
No active advertisement
ਅਜੀਤ ਡੈਸਕ 18-06-2026

ਚੰਡੀਗੜ੍ਹ, 18 ਜੂਨ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਫਰਜ਼ੀ ਵੀਡੀਓ ਦੇ ਸੰਬੰਧ ਵਿਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਸੀਨੀਅਰ ਆਗੂਆਂ, ਵਿਧਾਇਕਾਂ ਅਤੇ ਅਹੁਦੇਦਾਰਾਂ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ। ਵਫ਼ਦ ਨੇ ਪੰਜਾਬ ਦੇ ਡੀਜੀਪੀ ਤੋਂ ਫਰਜ਼ੀ ਵੀਡੀਓ ਬਣਾਉਣ ਅਤੇ ਪ੍ਰਸਾਰਿਤ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ। ਡੀਜੀਪੀ ਵਲੋਂ ਏਡੀਜੀਪੀ (ਕਾਨੂੰਨ ਵਿਵਸਥਾ) ਪਰਵੀਨ ਸਿਨਹਾ ਨੇ ਆਮ ਆਦਮੀ ਪਾਰਟੀ ਪੰਜਾਬ ਦੇ ਵਫ਼ਦ ਨਾਲ ਮੁਲਾਕਾਤ ਕੀਤੀ।

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਵਲੋਂ ਸੀਐਮਏ ਸੀਜੀਐਮ ਗਰੁੱਪ ਦੇ ਚੇਅਰਮੈਨ ਅਤੇ ਸੀਈਓ ਨਾਲ ਮੁਲਾਕਾਤ ਅਗਲੀ ਖ਼ਬਰ ਇਕ ਐਕਟਰ ਦੀ ਵਰਤੋਂ ਨਾਲ ਮੇਰੀ ਫਰਜ਼ੀ ਵੀਡੀਓ ਬਣਾਈ ਗਈ - ਭਗਵੰਤ ਮਾਨ
Ad Position 24