05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਮਹਾਰਾਸ਼ਟਰ : ਵਧਾਈ ਗਈ ਸ਼ਿਵ ਸੈਨਾ (ਯੂਬੀਟੀ) ਦੇ ਛੇ ਬਾਗ਼ੀ ਸੰਸਦ ਮੈਂਬਰਾਂ ਦੇ ਘਰਾਂ 'ਤੇ ਸੁਰੱਖਿਆ

ਮੁੰਬਈ, 18 ਜੂਨ - ਸੂਤਰਾਂ ਅਨੁਸਾਰ ਸ਼ਿਵ ਸੈਨਾ (ਯੂਬੀਟੀ) ਦੇ ਛੇ ਬਾਗ਼ੀ ਸੰਸਦ ਮੈਂਬਰਾਂ ਨੂੰ ਮਿਲ ਰਹੀਆਂ ਧਮਕੀਆਂ ਕਾਰਨ ਉਨ੍ਹਾਂ ਦੇ ਘਰਾਂ 'ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਉਨ੍ਹਾਂ ਦੇ ਘਰਾਂ ਅਤੇ ਦਫਤਰਾਂ 'ਤੇ ਵਿਸ਼ੇਸ਼ ਸੁਰੱਖਿਆ...

Ad Position 21
No active advertisement
ਅਜੀਤ ਡੈਸਕ 18-06-2026

 ਮੁੰਬਈ, 18 ਜੂਨ - ਸੂਤਰਾਂ ਅਨੁਸਾਰ ਸ਼ਿਵ ਸੈਨਾ (ਯੂਬੀਟੀ) ਦੇ ਛੇ ਬਾਗ਼ੀ ਸੰਸਦ ਮੈਂਬਰਾਂ ਨੂੰ ਮਿਲ ਰਹੀਆਂ ਧਮਕੀਆਂ ਕਾਰਨ ਉਨ੍ਹਾਂ ਦੇ ਘਰਾਂ 'ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਉਨ੍ਹਾਂ ਦੇ ਘਰਾਂ ਅਤੇ ਦਫਤਰਾਂ 'ਤੇ ਵਿਸ਼ੇਸ਼ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।

Ad Position 22
No active advertisement
ਪਿਛਲੀ ਖ਼ਬਰ ਨੀਟ ਯੂਜੀ ਵਿਦਿਆਰਥੀਆਂ ਦੀ ਯਾਤਰਾ ਸਹੂਲਤ ਲਈ ਐਤਵਾਰ ਨੂੰ ਪੂਰੇ ਸ਼ਡਿਊਲ ਨਾਲ ਚੱਲਣਗੀਆਂ ਮੁੰਬਈ ਲੋਕਲ ਅਗਲੀ ਖ਼ਬਰ ਭਾਜਪਾ ਪ੍ਰਧਾਨ ਢਿੱਲੋਂ ਤੇ ਸੰਸਦ ਮੈਂਬਰ ਚੁੱਘ ਪਾਵਨ ਵਾਲਮੀਕ ਤੀਰਥ ਵਿਖੇ ਹੋਏ ਨਤਮਸਤਕ
Ad Position 24