05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਪੈਰਿਸ ਤੋਂ ਭਾਰਤ ਲਈ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ

ਪੈਰਿਸ, 18 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੈਰਿਸ ਤੋਂ ਭਾਰਤ ਲਈ ਰਵਾਨਾ ਹੋਏ। ਪ੍ਰਧਾਨ ਮੰਤਰੀ ਫਰਾਂਸ ਅਤੇ ਸਲੋਵਾਕੀਆ ਦੇ ਸਰਕਾਰੀ ਦੌਰੇ 'ਤੇ ਸਨ। ਪ੍ਰਧਾਨ ਮੰਤਰੀ ਨੇ ਫਰਾਂਸ ਦੇ ਏਵੀਅਨ ਵਿਚ ਜੀ7 ਸੰਮੇਲਨ...

Ad Position 21
No active advertisement
ਅਜੀਤ ਡੈਸਕ 18-06-2026

 ਪੈਰਿਸ, 18 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੈਰਿਸ ਤੋਂ ਭਾਰਤ ਲਈ ਰਵਾਨਾ ਹੋਏ। ਪ੍ਰਧਾਨ ਮੰਤਰੀ ਫਰਾਂਸ ਅਤੇ ਸਲੋਵਾਕੀਆ ਦੇ ਸਰਕਾਰੀ ਦੌਰੇ 'ਤੇ ਸਨ। ਪ੍ਰਧਾਨ ਮੰਤਰੀ ਨੇ ਫਰਾਂਸ ਦੇ ਏਵੀਅਨ ਵਿਚ ਜੀ7 ਸੰਮੇਲਨ ਵਿਚ ਵੀ ਹਿੱਸਾ ਲਿਆ।

Ad Position 22
No active advertisement
ਪਿਛਲੀ ਖ਼ਬਰ ਕੋਲੰਬੀਆ ਨੇ ਉਜ਼ਬੇਕਿਸਤਾਨ ਨੂੰ 3-1 ਨਾਲ ਹਰਾਇਆ ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਨੇ ਚੱਲ ਰਹੇ ਫੀਫਾ ਵਿਸ਼ਵ ਕੱਪ ਲਈ ਫਰਾਂਸੀਸੀ ਟੀਮ ਨੂੰ ਦਿੱਤੀਆਂ ਸ਼ੁਭਕਾਮਨਾਵਾਂ
Ad Position 24