04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਬਠਿੰਡਾ ਦੀ ਸ਼ਰਾਬ ਫੈਕਟਰੀ ’ਚ ਧਮਾਕਾ

ਸੰਗਤ ਮੰਡੀ, (ਬਠਿੰਡਾ), 19 ਜੂਨ (ਅੰਮ੍ਰਿਤਪਾਲ ਸ਼ਰਮਾ)- ਬਠਿੰਡਾ ਡੱਬਵਾਲੀ ਮੁੱਖ ਮਾਰਗ ’ਤੇ ਪੈਂਦੀ ਸ਼ਰਾਬ ਫੈਕਟਰੀ ਬਠਿੰਡਾ ਕੈਮੀਕਲ ਲਿਮਟਿਡ ਕੰਪਨੀ ਦੇ ਏਥਨੋਲ ਪਲਾਂਟ ਵਿਚ ਹੋਏ ਜ਼ਬਰਦਸਤ....

Ad Position 21
No active advertisement
ਅਜੀਤ ਡੈਸਕ 19-06-2026

ਸੰਗਤ ਮੰਡੀ, (ਬਠਿੰਡਾ), 19 ਜੂਨ (ਅੰਮ੍ਰਿਤਪਾਲ ਸ਼ਰਮਾ)- ਬਠਿੰਡਾ ਡੱਬਵਾਲੀ ਮੁੱਖ ਮਾਰਗ ’ਤੇ ਪੈਂਦੀ ਸ਼ਰਾਬ ਫੈਕਟਰੀ ਬਠਿੰਡਾ ਕੈਮੀਕਲ ਲਿਮਟਿਡ ਕੰਪਨੀ ਦੇ ਏਥਨੋਲ ਪਲਾਂਟ ਵਿਚ ਹੋਏ ਜ਼ਬਰਦਸਤ ਧਮਾਕੇ ਤੋਂ ਬਾਅਦ ਫੈਕਟਰੀ ਵਿਚ ਭਿਆਨਕ ਅੱਗ ਲੱਗ ਜਾਣ ਦਾ ਸਮਾਚਾਰ ਮਿਲਿਆ ਹੈ। ਧਮਾਕਾ ਇੰਨਾ ਜ਼ਬਰਦਸਤ ਸੀ, ਜਿਸ ਦੀ ਅਵਾਜ਼ ਨੇੜਲੇ ਪਿੰਡਾਂ ਵਿਚ ਵੀ ਸੁਣਾਈ ਦਿੱਤੀ। ਧਮਾਕਾ ਹੋਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

Ad Position 22
No active advertisement
ਪਿਛਲੀ ਖ਼ਬਰ ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜਿਓਂ ਹਥਿਆਰਾਂ ਦਾ ਜ਼ਖੀਰਾ ਬਰਾਮਦ ਅਗਲੀ ਖ਼ਬਰ ਪੰਜਾਬ ਦੇ ਅੱਠ ਜ਼ਿਲ੍ਹਿਆਂ ਵਿਚ ਅੱਜ ਮੀਂਹ ਸੰਬੰਧੀ ਯੈਲੋ ਅਲਰਟ ਜਾਰੀ
Ad Position 24