04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜਿਓਂ ਹਥਿਆਰਾਂ ਦਾ ਜ਼ਖੀਰਾ ਬਰਾਮਦ

ਅਜਨਾਲਾ, (ਅੰਮ੍ਰਿਤਸਰ), 19 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਬੀ.ਐਸ.ਐਫ਼. 117 ਬਟਾਲੀਅਨ ਵਲੋਂ ਵੱਡੀ ਸਫ਼ਲਤਾ ਹਾਸਿਲ ਕਰਦਿਆਂ ਅਜਨਾਲਾ ਖੇਤਰ ਵਿਚੋਂ ਹਥਿਆਰਾਂ ਦਾ ਜ਼ਖੀਰਾ ਬਰਾਮਦ...

Ad Position 21
No active advertisement
ਅਜੀਤ ਡੈਸਕ 19-06-2026

ਅਜਨਾਲਾ, (ਅੰਮ੍ਰਿਤਸਰ), 19 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਬੀ.ਐਸ.ਐਫ਼. 117 ਬਟਾਲੀਅਨ ਵਲੋਂ ਵੱਡੀ ਸਫ਼ਲਤਾ ਹਾਸਿਲ ਕਰਦਿਆਂ ਅਜਨਾਲਾ ਖੇਤਰ ਵਿਚੋਂ ਹਥਿਆਰਾਂ ਦਾ ਜ਼ਖੀਰਾ ਬਰਾਮਦ ਕੀਤਾ ਗਿਆ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬੀ.ਐਸ.ਐਫ਼. ਵਲੋਂ ਬੀਤੀ ਰਾਤ ਅਜਨਾਲਾ ਖੇਤਰ ਵਿਚੋਂ ਇਕ ਏ.ਕੇ 47 ਰਾਈਫਲ ਸਮੇਤ ਇਕ ਮੈਗਜ਼ੀਨ, 25 ਪਿਸਟਲ, 47 ਮੈਗਜ਼ੀਨ, ਇਕ ਬੁਲੇਟ ਪਰੂਫ ਜੈਕਟ, ਲਗਭਗ 368 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ I ਇਸ ਸੰਬੰਧੀ ਹੋਰ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ। ਬੀ.ਐਸ.ਐਫ ਵਲੋਂ ਇਕ ਨੌਜਵਾਨ ਨੂੰ ਵੀ ਹਿਰਾਸਤ ਵਿਚ ਲਏ ਜਾਣ ਦੀ ਸੂਚਨਾ ਹੈ।

Ad Position 22
No active advertisement
ਪਿਛਲੀ ਖ਼ਬਰ ਠੇਕਾ ਮੁਲਾਜ਼ਮਾਂ ਦੀ ਹੜਤਾਲ ਕਾਰਨ ਲਹਿਰਾ ਥਰਮਲ ਦੇ 4 ’ਚੋਂ 3 ਯੂਨਿਟਾਂ ਦਾ ਬਿਜਲੀ ਉਤਪਾਦਨ ਠੱਪ ਅਗਲੀ ਖ਼ਬਰ ਬਠਿੰਡਾ ਦੀ ਸ਼ਰਾਬ ਫੈਕਟਰੀ ’ਚ ਧਮਾਕਾ
Ad Position 24