04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਹਰਸ਼ਿਤ ਰਾਣਾ ਤੀਜੇ ਇਕ ਦਿਨਾਂ ਮੈਚ ਲਈ ਭਾਰਤੀ ਟੀਮ ਵਿਚ ਸ਼ਾਮਿਲ

ਨਵੀਂ ਦਿੱਲੀ, 19 ਜੂਨ- ਤੇਜ਼ ਗੇਂਦਬਾਜ਼ ਹਰਸ਼ਿਤ ਰਾਣਾ ਨੂੰ ਅਫ਼ਗਾਨਿਸਤਾਨ ਵਿਰੁੱਧ ਤੀਜੇ ਇਕ ਦਿਨਾਂ ਮੈਚ ਲਈ ਭਾਰਤ ਦੀ ਟੀਮ ਵਿਚ ਸ਼ਾਮਿਲ ਕੀਤਾ ਗਿਆ ਹੈ। ਬੀ.ਸੀ.ਸੀ.ਆਈ. ਨੇ ਐਲਾਨ....

Ad Position 21
No active advertisement
ਅਜੀਤ ਡੈਸਕ 19-06-2026

ਨਵੀਂ ਦਿੱਲੀ, 19 ਜੂਨ- ਤੇਜ਼ ਗੇਂਦਬਾਜ਼ ਹਰਸ਼ਿਤ ਰਾਣਾ ਨੂੰ ਅਫ਼ਗਾਨਿਸਤਾਨ ਵਿਰੁੱਧ ਤੀਜੇ ਇਕ ਦਿਨਾਂ ਮੈਚ ਲਈ ਭਾਰਤ ਦੀ ਟੀਮ ਵਿਚ ਸ਼ਾਮਿਲ ਕੀਤਾ ਗਿਆ ਹੈ। ਬੀ.ਸੀ.ਸੀ.ਆਈ. ਨੇ ਐਲਾਨ ਕੀਤਾ ਕਿ ਰਾਣਾ ਨੇ ਸੈਂਟਰ ਆਫ਼ ਐਕਸੀਲੈਂਸ ਵਿਚ ਆਪਣਾ ਰਿਹੈਬਿਲੀਟੇਸ਼ਨ ਪੂਰਾ ਕਰ ਲਿਆ ਹੈ ਅਤੇ ਚੇੱਨਈ ਵਿਚ ਭਾਰਤੀ ਟੀਮ ਨਾਲ ਜੁੜ ਗਏ ਹਨ।

ਲੜੀ ਦਾ ਤੀਜਾ ਅਤੇ ਆਖਰੀ ਇਕ ਦਿਨਾਂ ਮੈਚ 20 ਜੂਨ ਨੂੰ ਚੇਨਈ ਦੇ ਚੇਪੌਕ ਸਟੇਡੀਅਮ ਵਿਚ ਖੇਡਿਆ ਜਾਵੇਗਾ। ਇਸ ਸਮੇਂ ਭਾਰਤੀ ਟੀਮ ਤਿੰਨ ਮੈਚਾਂ ਦੀ ਲੜੀ ਵਿਚ 2-0 ਨਾਲ ਅੱਗੇ ਹੈ। ਟੀਮ ਨੇ ਪਹਿਲਾ ਮੈਚ 7 ਵਿਕਟਾਂ ਨਾਲ ਅਤੇ ਦੂਜਾ 170 ਦੌੜਾਂ ਨਾਲ ਜਿੱਤਿਆ।

Ad Position 22
No active advertisement
ਪਿਛਲੀ ਖ਼ਬਰ ਤਿੰਨ ਪਰਿਵਾਰਕ ਮੈਂਬਰਾਂ ਦੀ ਮੌਤ ਨਾਲ ਪਿੰਡ ਲੱਖਪੁਰ ’ਚ ਮਾਤਮ ਅਗਲੀ ਖ਼ਬਰ ਟੈਲੀਗ੍ਰਾਮ ’ਤੇ ਜਾਰੀ ਰਹੇਗੀ ਪਾਬੰਦੀ, ਹਾਈਕੋਰਟ ਨੇ ਰੱਦ ਕੀਤੀ ਪਟੀਸ਼ਨ
Ad Position 24