04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਪ੍ਰਧਾਨ ਮੰਤਰੀ ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀਆਂ ਜਨਮਦਿਨ ਦੀਆਂ ਵਧਾਈਆਂ

ਨਵੀਂ ਦਿੱਲੀ, 19 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਹੁਲ ਗਾਂਧੀ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਵਧਾਈ ਦਿੱਤੀ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ, ਸ੍ਰੀ ਰਾਹੁਲ ਗਾਂਧੀ....

Ad Position 21
No active advertisement
ਅਜੀਤ ਡੈਸਕ 19-06-2026

ਨਵੀਂ ਦਿੱਲੀ, 19 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਹੁਲ ਗਾਂਧੀ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਵਧਾਈ ਦਿੱਤੀ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ, ਸ੍ਰੀ ਰਾਹੁਲ ਗਾਂਧੀ ਜੀ ਨੂੰ ਉਨ੍ਹਾਂ ਦੇ ਜਨਮਦਿਨ 'ਤੇ ਸ਼ੁਭਕਾਮਨਾਵਾਂ। ਉਨ੍ਹਾਂ ਦੀ ਚੰਗੀ ਸਿਹਤ ਅਤੇ ਲੰਬੀ ਉਮਰ ਲਈ ਪ੍ਰਾਰਥਨਾ ਕਰਦਾ ਹਾਂ।

Ad Position 22
No active advertisement
ਪਿਛਲੀ ਖ਼ਬਰ ਕਾਰ ਸੇਵਾ ਵਾਲੇ ਮਹਾਂਪੁਰਖ ਬਾਬਾ ਮੁਖਤਾਰ ਸਿੰਘ ਜੀ ਪੰਜ ਤੱਤਾਂ ਵਿਚ ਹੋਏ ਵਿਲੀਨ ਅਗਲੀ ਖ਼ਬਰ ਕਰੰਟ ਲੱਗਣ ਕਾਰਨ ਵਿਅਕਤੀ ਦੀ ਮੌਤ
Ad Position 24