04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਬਿਹਾਰ ਦੇ ਸਾਬਕਾ ਮੁੱਖ ਮੰਤਰੀ ਨਿਤਿਸ਼ ਕੁਮਾਰ ਤਖ਼ਤ ਸ੍ਰੀ ਪਟਨਾ ਸਾਹਿਬ ਨਤਮਸਤਕ

ਪਟਨਾ, 19 ਜੂਨ- ਬਿਹਾਰ ਦੇ ਸਾਬਕਾ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਅੱਜ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ....

Ad Position 21
No active advertisement
ਅਜੀਤ ਡੈਸਕ 19-06-2026

ਪਟਨਾ, 19 ਜੂਨ- ਬਿਹਾਰ ਦੇ ਸਾਬਕਾ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਅੱਜ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ ਨੇ ਨਿਤਿਸ਼ ਕੁਮਾਰ ਦਾ ਸਨਮਾਨ ਕੀਤਾ ।

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾ ਕੇ ਸਿੱਖ ਸ਼ਰਧਾਲੂ ਪਰਤੇ ਭਾਰਤ ਅਗਲੀ ਖ਼ਬਰ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ 434 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ
Ad Position 24