04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਕੈਬਿਨੇਟ ਮੰਤਰੀ ਕਟਾਰੂਚੱਕ ਨੇ ਮਾਵਾਂ-ਧੀਆਂ ਸਤਿਕਾਰ ਯੋਜਨਾ ਲਈ ਰਜਿਸਟ੍ਰੇਸ਼ਨ ਦੀ ਸ਼ੁਰੂਆਤ ਕਾਰਵਾਈ

ਪਠਾਨਕੋਟ, 19 ਜੂਨ- ਕੈਬਿਨੇਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਪਠਾਨਕੋਟ ਦੇ ਪਿੰਡ ਬਲਸੁਆ ਵਿਖੇ...

Ad Position 21
No active advertisement
ਅਜੀਤ ਡੈਸਕ 19-06-2026

ਪਠਾਨਕੋਟ, 19 ਜੂਨ- ਕੈਬਿਨੇਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਪਠਾਨਕੋਟ ਦੇ ਪਿੰਡ ਬਲਸੁਆ ਵਿਖੇ ਮਾਨ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮਾਵਾਂ-ਧੀਆਂ ਸਤਿਕਾਰ ਯੋਜਨਾ ਲਈ ਰਜਿਸਟ੍ਰੇਸ਼ਨ ਦੀ ਸ਼ੁਰੂਆਤ ਕਾਰਵਾਈ। ਇਸ ਮੌਕੇ ਵੱਡੀ ਗਿਣਤੀ ਵਿਚ ਮਹਿਲਾਵਾਂ ਨੇ ਯੋਜਨਾ ਤਹਿਤ ਆਪਣੀ ਰਜਿਸਟ੍ਰੇਸ਼ਨ ਕਰਵਾਈ ਅਤੇ ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।

ਇਸ ਯੋਜਨਾ ਤਹਿਤ ਜਨਰਲ ਵਰਗ ਦੀਆਂ ਮਹਿਲਾਵਾਂ ਦੇ ਖਾਤੇ ਵਿਚ ₹1000 ਅਤੇ ਐਸ.ਸੀ ਵਰਗ ਦੀਆਂ ਮਹਿਲਾਵਾਂ ਦੇ ਖਾਤੇ ਵਿਚ ਹਰ ਮਹੀਨੇ ₹1500 ਪਾਏ ਜਾਣਗੇ।

 

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਨੇ 'ਧੂਸੀ ਬੰਨ੍ਹ ਲਿੰਕ ਰੋਡ' ਦਾ ਨੀਂਹ ਪੱਥਰ ਰੱਖਿਆ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਦੇ ਵਫ਼ਦ ਨੇ ਰਾਜਪਾਲ ਕਟਾਰੀਆ ਨਾਲ ਕਿਸਾਨੀ ਮੰਗਾਂ ਤੇ ਹੋਰ ਮੁੱਦਿਆਂ ਤੇ ਕੀਤੀ ਗੱਲਬਾਤ ‌
Ad Position 24