04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਲਾਸ ਏਂਜਲਸ ਸਿਟੀ ਕੌਂਸਲ ਨੇ ਅਧਿਕਾਰਤ ਤੌਰ 'ਤੇ 6 ਜਨਵਰੀ, 2027 ਨੂੰ "ਦਿਲਜੀਤ ਦੋਸਾਂਝ ਦਿਵਸ" ਵਜੋਂ ਕੀਤਾ ਘੋਸ਼ਿਤ

ਲਾਸ ਏਂਜਲਸ, 19 ਜੂਨ- ਲਾਸ ਏਂਜਲਸ ਸਿਟੀ ਕੌਂਸਲ ਨੇ ਅਧਿਕਾਰਤ ਤੌਰ 'ਤੇ 6 ਜਨਵਰੀ, 2027 ਨੂੰ...

Ad Position 21
No active advertisement
ਅਜੀਤ ਡੈਸਕ 19-06-2026

ਲਾਸ ਏਂਜਲਸ, 19 ਜੂਨ- ਲਾਸ ਏਂਜਲਸ ਸਿਟੀ ਕੌਂਸਲ ਨੇ ਅਧਿਕਾਰਤ ਤੌਰ 'ਤੇ 6 ਜਨਵਰੀ, 2027 ਨੂੰ "ਦਿਲਜੀਤ ਦੋਸਾਂਝ ਦਿਵਸ" ਵਜੋਂ ਘੋਸ਼ਿਤ ਕਰਨ ਵਾਲਾ ਮਤਾ ਪਾਸ ਕੀਤਾ ਹੈ।

ਕੌਂਸਲਵੂਮੈਨ ਮੋਨਿਕਾ ਰੌਡਰਿਗਜ਼ ਦੁਆਰਾ ਪੇਸ਼ ਕੀਤਾ ਗਿਆ ਮਤਾ ਭਾਰਤੀ ਮੂਲ ਦੇ ਗਾਇਕ, ਅਭਿਨੇਤਾ ਅਤੇ ਨਿਰਮਾਤਾ ਦਿਲਜੀਤ ਦੋਸਾਂਝ ਨੂੰ ਪੰਜਾਬੀ ਸੰਗੀਤ ਨੂੰ ਵਿਸ਼ਵ ਪੱਧਰ 'ਤੇ ਲਿਜਾਣ ਅਤੇ ਮੁੱਖ ਧਾਰਾ ਅਮਰੀਕੀ ਸੱਭਿਆਚਾਰ ਵਿੱਚ ਦੱਖਣੀ ਏਸ਼ੀਆਈ ਪ੍ਰਤੀਨਿਧਤਾ ਨੂੰ ਉਤਸ਼ਾਹਿਤ ਕਰਨ ਵਿਚ ਮਹੱਤਵਪੂਰਨ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਜਨਤਾ ਦੀਆਂ ਸੁਵਿਧਾਵਾਂ ਨੂੰ ਲੈ ਕੇ ਸਖ਼ਤ ਹੋਏ ਵਿਧਾਇਕ ਰੰਧਾਵਾ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਨੇ 'ਧੂਸੀ ਬੰਨ੍ਹ ਲਿੰਕ ਰੋਡ' ਦਾ ਨੀਂਹ ਪੱਥਰ ਰੱਖਿਆ
Ad Position 24