03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਲੋਹੀਆਂ ਬਿਜਲੀ ਦਫ਼ਤਰ ਅੱਗੇ ਲਗਾਇਆ ਗਿਆ ਧਰਨਾ

ਲੋਹੀਆਂ ਖਾਸ, 19 ਜੂਨ (ਗੁਰਪਾਲ ਸਿੰਘ ਸਤਾਬਗੜ੍ਹ, ਕੁਲਦੀਪ ਸਿੰਘ ਖਾਲਸਾ)- ਲੋਹੀਆਂ ਬਿਜਲੀ...

Ad Position 21
No active advertisement
ਅਜੀਤ ਡੈਸਕ 19-06-2026

ਲੋਹੀਆਂ ਖਾਸ, 19 ਜੂਨ (ਗੁਰਪਾਲ ਸਿੰਘ ਸਤਾਬਗੜ੍ਹ, ਕੁਲਦੀਪ ਸਿੰਘ ਖਾਲਸਾ)- ਲੋਹੀਆਂ ਬਿਜਲੀ ਦਫ਼ਤਰ ਅੱਗੇ ਧਰਨਾ ਲਗਾਇਆ ਗਿਆ। ਨੈਸ਼ਨਲ ਹਾਈਵੇ 703 ਜਾਮ ਕੀਤਾ ਗਿਆ ਅਤੇ 24 ਘੰਟੇ ਵਾਲੀ ਸਪਲਾਈ ਨੂੰ ਲਗਾਤਾਰ ਕੱਟ ਲੱਗਾ। ਧਰਨਾ ਤੇ ਬੈਠੇ ਲੋਕਾਂ ਨੇ ਕਿਹਾ ਕਿ ਪਿਛਲੇ ਦਿਨਾਂ ਤੋਂ ਗਰਮੀ ਵਿਚ ਲੋਕ ਅਤੇ ਪਸ਼ੂ ਪਿਆਸੇ ਮਰ ਰਹੇ ਹਨ।

ਬਿਜਲੀ ਵਿਭਾਗ ਦੀਆਂ ਮਨਮਰਜ਼ੀਆਂ ਤੋਂ ਕਿਸਾਨ ਅਤੇ ਆਮ ਘਰਾਂ ਦੇ ਲੋਕ ਤੰਗ ਪ੍ਰੇਸ਼ਾਨ ਹੋ ਗਏ ਹਨ। ਉਨ੍ਹਾਂ ਕਿਹਾ ਕਿ ਬਿਜਲੀ ਵਿਭਾਗ ਦੀ ਅਣਗਿਹਲੀ ਕਾਰਨ ਪਿਛਲੇ ਦਿਨੀਂ ਇਕ ਨੌਜਵਾਨ ਦੀ ਮੌਤ ਹੋਈ ਸੀ।

Ad Position 22
No active advertisement
ਪਿਛਲੀ ਖ਼ਬਰ ਇਤਿਹਾਸਕ ਗੁਰਦੁਆਰਾ ਕੰਗਾਂ ਵਾਲਾ ਖੂਹ ਮੌੜੇ ਕਲਾਂ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ ਅਗਲੀ ਖ਼ਬਰ ਮਾਵਾਂ-ਧੀਆਂ ਸਤਿਕਾਰ ਯੋਜਨਾ ਆਮ ਆਦਮੀ ਪਾਰਟੀ ਸਰਕਾਰ ਦਾ ਇਕ ਇਤਿਹਾਸਿਕ ਕਦਮ- ਅਵਤਾਰ ਸਿੰਘ ਈਲਵਾਲ
Ad Position 24