03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਲੁਧਿਆਣਾ ਵਿਚ ਫੈਕਟਰੀ ਨੂੰ ਲੱਗੀ ਭਿਆਨਕ ਅੱਗ

ਲੁਧਿਆਣਾ, 19 ਜੂਨ (ਰੂਪੇਸ਼ ਕੁਮਾਰ)- ਲੁਧਿਆਣਾ ਦੇ ਥਾਣਾ ਡਿਵੀਜ਼ਨ ਨੰਬਰ ਤਿੰਨ...

Ad Position 21
No active advertisement
ਅਜੀਤ ਡੈਸਕ 19-06-2026

ਲੁਧਿਆਣਾ, 19 ਜੂਨ (ਰੂਪੇਸ਼ ਕੁਮਾਰ)- ਲੁਧਿਆਣਾ ਦੇ ਥਾਣਾ ਡਿਵੀਜ਼ਨ ਨੰਬਰ ਤਿੰਨ ਦੇ ਨਜ਼ਦੀਕ ਤਿਲਕ ਨਗਰ ਵਿਚ ਬਹੁ ਮੰਜ਼ਲੀ ਹੋਜਰੀ ਫੈਕਟਰੀ ਨੂੰ ਅਚਾਨਕ ਅੱਗ ਲੱਗ ਗਈ। ਅੱਗ ਨੇ ਵੇਖਦੇ ਹੀ ਵੇਖਦੇ ਭਿਆਨਕ ਰੂਪ ਧਾਰਨ ਕਰ ਲਿਆ।

ਅੱਗ ਲੱਗਣ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ ਹੈ ਜਿਸ ਤੋਂ ਬਾਅਦ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵਲੋਂ ਅੱਗ ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹੈ।

Ad Position 22
No active advertisement
ਪਿਛਲੀ ਖ਼ਬਰ ਬਲਾਕ ਸੰਮਤੀ ਮਜੀਠਾ 2 ਦੇ ਉਪ ਚੇਅਰਮੈਨ ਸਿਕੰਦਰ ਸਿੰਘ ਖਿਦੋਵਾਲੀ ਤੇ ਜਾਨਲੇਵਾ ਹਮਲਾ ਅਗਲੀ ਖ਼ਬਰ ਭਾਜਪਾ ਚੰਡੀਗੜ੍ਹ ਪ੍ਰਧਾਨ ਦੇ ਬਿਆਨ ਖ਼ਿਲਾਫ਼ ਕਾਂਗਰਸ ਦਾ ਰੋਸ ਪ੍ਰਦਰਸ਼ਨ, ਬਠਿੰਡਾ 'ਚ ਪੁਤਲਾ ਫੂਕਿਆ
Ad Position 24