03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

19 ਸਾਲ ਦੇ ਮੁੰਡੇ ਨੇ ਮਾਂ-ਪਿਓ ਤੇ ਨਾਨੀ ਦਾ ਕੀਤਾ ਕਤਲ

ਅਮਰੀਕਾ, 19 ਜੂਨ- ਅਮਰੀਕਾ ਵਿਚ 19 ਸਾਲ ਦੇ ਮੁੰਡੇ ਨੇ ਮਾਂ-ਪਿਓ ਤੇ ਨਾਨੀ ਦਾ ਕਤਲ ਕਰ ਦਿੱਤਾ...

Ad Position 21
No active advertisement
ਅਜੀਤ ਡੈਸਕ 19-06-2026

ਅਮਰੀਕਾ, 19 ਜੂਨ- ਅਮਰੀਕਾ ਵਿਚ 19 ਸਾਲ ਦੇ ਮੁੰਡੇ ਨੇ ਮਾਂ-ਪਿਓ ਤੇ ਨਾਨੀ ਦਾ ਕਤਲ ਕਰ ਦਿੱਤਾ। ਜਾਣਕਾਰੀ ਦੇ ਅਨੁਸਾਰ, ਤਿੰਨਾਂ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਵੱਡੇ ਭਰਾ ਤੇ ਵੀ ਜਾਨਲੇਵਾ ਹਮਲੇ ਦੀ ਕੋਸ਼ਿਸ਼ ਕੀਤੀ ਗਈ ਹੈ। ਇਹ ਪਰਿਵਾਰ ਨਵਾਂਸ਼ਹਿਰ ਦੇ ਬੰਗਾ ਦਾ ਰਹਿਣ ਵਾਲਾ ਸੀ। ਹਾਲੇ ਕਤਲ ਦੇ ਕਾਰਣਾ ਦਾ ਪਤਾ ਨਹੀ ਲੱਗਿਆ ਹੈ ਪਰ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਸਾਬਕਾ ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਚੋਰੀ ਦੀਆਂ ਵਾਰਦਾਤਾਂ ਕਰਨ ਵਾਲੇ ਤਿੰਨ ਮੁਲਜ਼ਮ ਗ੍ਰਿਫ਼ਤਾਰ
Ad Position 24