03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਬਠਿੰਡਾ ਵਿਚ ਸ਼ਰਾਬ ਫੈਕਟਰੀ 'ਚ ਲੱਗੀ ਭਿਆਨਕ ਅੱਗ

ਬਠਿੰਡਾ, 19 ਜੂਨ- ਬਠਿੰਡਾ ਦੇ ਪਿੰਡ ਮਸਾਣਾ ਕੋਲ ਅੱਗ ਦਾ ਤਾਂਡਵ ਦੇਖਣ ਨੂੰ...

Ad Position 21
No active advertisement
ਅਜੀਤ ਡੈਸਕ 19-06-2026

ਬਠਿੰਡਾ, 19 ਜੂਨ- ਬਠਿੰਡਾ ਦੇ ਪਿੰਡ ਮਸਾਣਾ ਕੋਲ ਅੱਗ ਦਾ ਤਾਂਡਵ ਦੇਖਣ ਨੂੰ ਮਿਲਿਆ ਹੈ। ਜਾਣਕਾਰੀ ਦੇ ਅਨੁਸਾਰ, ਸ਼ਰਾਬ ਫੈਕਟਰੀ 'ਚ ਭਿਆਨਕ ਅੱਗ ਲੱਗ ਗਈ। ਸਟੀਮ ਟੈਂਕ ਵਿਚ ਭਿਆਨਕ ਅੱਗ ਲੱਗ ਗਈ। ਅੱਗ ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਨੇ ਖੁੱਲ੍ਹੀ ਕਚਿਹਰੀ ਲਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਗਲੀ ਖ਼ਬਰ ਸਾਬਕਾ ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ
Ad Position 24