03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

‘ਆਪ’ ਵਲੋਂ ਅੱਜ ਪੰਜਾਬ ਭਰ ’ਚ ਕੀਤਾ ਜਾਵੇਗਾ ਵਿਰੋਧ ਪ੍ਰਦਰਸ਼ਨ

ਚੰਡੀਗੜ੍ਹ, 20 ਜੂਨ- ਆਮ ਆਦਮੀ ਪਾਰਟੀ ਅੱਜ ਵੱਡਾ ਵਿਰੋਧ ਪ੍ਰਦਰਸ਼ਨ ਕਰੇਗੀ। ਸ਼੍ਰੋਮਣੀ ਅਕਾਲੀ ਦਲ ਅਤੇ ਸੁਖਬੀਰ ਸਿੰਘ ਬਾਦਲ ਵਿਰੁੱਧ ਪੰਜਾਬ ਭਰ ਵਿਚ ਵਿਰੋਧ ਪ੍ਰਦਰਸ਼ਨ ਕੀਤੇ ਜਾਣਗੇ....

Ad Position 21
No active advertisement
ਅਜੀਤ ਡੈਸਕ 20-06-2026

ਚੰਡੀਗੜ੍ਹ, 20 ਜੂਨ- ਆਮ ਆਦਮੀ ਪਾਰਟੀ ਅੱਜ ਵੱਡਾ ਵਿਰੋਧ ਪ੍ਰਦਰਸ਼ਨ ਕਰੇਗੀ। ਸ਼੍ਰੋਮਣੀ ਅਕਾਲੀ ਦਲ ਅਤੇ ਸੁਖਬੀਰ ਸਿੰਘ ਬਾਦਲ ਵਿਰੁੱਧ ਪੰਜਾਬ ਭਰ ਵਿਚ ਵਿਰੋਧ ਪ੍ਰਦਰਸ਼ਨ ਕੀਤੇ ਜਾਣਗੇ। ਇਹ ਵਿਰੋਧ ਪ੍ਰਦਰਸ਼ਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਜਾਅਲੀ ਵੀਡੀਓ ਦੇ ਝੂਠੇ ਪ੍ਰਚਾਰ ਦੇ ਵਿਰੋਧ ਵਿਚ ਕੀਤਾ ਜਾਵੇਗਾ ਤੇ ਆਮ ਆਦਮੀ ਪਾਰਟੀ ਸੜਕਾਂ 'ਤੇ ਉਤਰੇਗੀ।

ਜਲੰਧਰ, ਲੁਧਿਆਣਾ, ਅੰਮ੍ਰਿਤਸਰ, ਪਟਿਆਲਾ, ਬਠਿੰਡਾ ਅਤੇ ਮੋਹਾਲੀ ਸਮੇਤ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਸਵੇਰੇ 10 ਅਤੇ 11 ਵਜੇ ਵਿਰੋਧ ਪ੍ਰਦਰਸ਼ਨ ਕੀਤੇ ਜਾਣਗੇ।

ਪਾਰਟੀ ਵਰਕਰ ਅਤੇ ਆਗੂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਵਿਰੋਧ ਪ੍ਰਦਰਸ਼ਨ ਕਰਨਗੇ।

Ad Position 22
No active advertisement
ਪਿਛਲੀ ਖ਼ਬਰ ਨਸ਼ੇ ’ਚ ਧੁੱਤ ਡਰਾਈਵਰ ਨੇ ਤੇਜ਼ ਰਫਤਾਰ ਟਿੱਪਰ ਦੁਕਾਨ 'ਚ ਜਾ ਵਾੜਿਆ ਅਗਲੀ ਖ਼ਬਰ ⭐️ਮਾਣਕ ਮੋਤੀ ⭐️
Ad Position 24