01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਗੁਰੂ ਹਰਸਹਾਏ 'ਚ ਖੂਨੀ ਝੜਪ, ਫਾਇਰਿੰਗ ਦੌਰਾਨ ਇਕ ਵਿਅਕਤੀ ਦੇ ਲੱਗੀ ਗੋਲੀ

ਗੁਰੂ ਹਰਸਹਾਏ‌ (ਫਿਰੋਜ਼ਪੁਰ), 20 ਜੂਨ (ਹਰਚਰਨ ਸਿੰਘ ਸੰਧੂ)- ਵਿਧਾਨ ਸਭਾ ਹਲਕਾ...

Ad Position 21
No active advertisement
ਅਜੀਤ ਡੈਸਕ 20-06-2026

ਗੁਰੂ ਹਰਸਹਾਏ‌ (ਫਿਰੋਜ਼ਪੁਰ), 20 ਜੂਨ (ਹਰਚਰਨ ਸਿੰਘ ਸੰਧੂ)- ਵਿਧਾਨ ਸਭਾ ਹਲਕਾ ਗੁਰੂ ਹਰ ਸਹਾਏ ਦੇ ਪਿੰਡ ਡੋਡ ਥਾਣਾ ਲੱਖੋ ਕੇ ਬਹਿਰਾਮ ਵਿਖੇ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਗੁਰਦੀਪ ਸਿੰਘ ਯੂਪੀ ਵਾਲੇ ਅਤੇ ਵਕੀਲ ਸਿੰਘ ਪੁੱਤਰ ਵੀਰ ਸਿੰਘ ਵਾਸੀ ਪਿੰਡ ਡੋਡ ਦੋਨਾਂ ਧਿਰਾਂ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਲੜਾਈ ਝਗੜਾ ਹੋਇਆ, ਦੋਨਾਂ ਧਿਰਾਂ ਵਿਚਕਾਰ ਕਾਫੀ ਕੁੱਟਮਾਰ ਹੋਈ।

ਜਿਸ ਦੌਰਾਨ ਹੋਈ ਫਾਇਰਿੰਗ ਦੌਰਾਨ ਵਕੀਲ ਸਿੰਘ ਨਾਂ ਦੇ ਵਿਅਕਤੀ ਦੇ ਗੋਲੀ ਲੱਗੀ। ਇਸ ਘਟਨਾ ਨੂੰ ਲੈ ਕੇ ਥਾਣਾ ਲੱਖੋ ਕੇ ਬਹਿਰਾਮ ਦੀ ਪੁਲਿਸ ਜਾਂਚ ਵਿਚ ਜੁਟ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਦਿੱਲੀ ਵਿਚ ਪੰਜਾਬ ਨੂੰ ਲੈ ਕੇ ਕਾਂਗਰਸ ਦੀ ਵੱਡੀ ਮੀਟਿੰਗ ਅਗਲੀ ਖ਼ਬਰ ਅੱਜ ਥਾਣੇ ਵਿਚ ਪੇਸ਼ ਹੋਣਗੇ ਬਿਕਰਮ ਮਜੀਠੀਆ
Ad Position 24