01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਡੇਰਾ ਬਿਆਸ ਜਾ ਰਹੀ ਬੱਸ ਦੀ ਟਰੱਕ ਨਾਲ ਹੋਈ ਜ਼ਬਰਦਸਤ ਟੱਕਰ

ਪਠਾਨਕੋਟ, 20 ਜੂਨ- ਡੇਰਾ ਬਿਆਸ ਜਾ ਰਹੀ ਬੱਸ ਦੀ ਟਰੱਕ ਨਾਲ...

Ad Position 21
No active advertisement
ਅਜੀਤ ਡੈਸਕ 20-06-2026

ਪਠਾਨਕੋਟ, 20 ਜੂਨ- ਡੇਰਾ ਬਿਆਸ ਜਾ ਰਹੀ ਬੱਸ ਦੀ ਟਰੱਕ ਨਾਲ ਜ਼ਬਰਦਸਤ ਟੱਕਰ ਹੋ ਗਈ। ਜਾਣਕਾਰੀ ਦੇ ਅਨੁਸਾਰ, ਸਵਾਰੀਆਂ ਨਾਲ ਭਰੀ ਬੱਸ ਅਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ ਜਿਸਤੋ ਬਾਅਦ ਖੇਤਾਂ ਵਿਚ ਟਰੱਕ ਪਲਟ ਗਿਆ। ਬੱਸ ਵਿਚ 30 ਸਵਾਰੀਆਂ ਸਵਾਰ ਸੀ।

ਪਿੰਡ ਨਰੋਟ ਜੈਮਲ ਸਿੰਘ ਕੋਲ ਇਹ ਹਾਦਸਾ ਵਾਪਰਿਆ ਹੈ। ਕਰੀਬ ਡੇਢ ਦਰਜਨ ਸਵਾਰੀਆਂ ਜ਼ਖਮੀ ਹੋਈਆ ਹਨ।

Ad Position 22
No active advertisement
ਪਿਛਲੀ ਖ਼ਬਰ ਜ਼ੀਰਕਪੁਰ 'ਚ ਨਸ਼ਾ ਤਸਕਰੀ 'ਤੇ ਵੱਡੀ ਕਾਰਵਾਈ, ਫਲੈਟ 'ਚ ਚੱਲ ਰਿਹਾ ਸੀ ਹੈਰੋਇਨ ਦਾ ਧੰਦਾ, ਚਾਰ ਕਾਬੂ ਅਗਲੀ ਖ਼ਬਰ ਦਿੱਲੀ ਵਿਚ ਪੰਜਾਬ ਨੂੰ ਲੈ ਕੇ ਕਾਂਗਰਸ ਦੀ ਵੱਡੀ ਮੀਟਿੰਗ
Ad Position 24