01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਅੱਜ ਸ਼ਾਮ ਜਲੰਧਰ ਵਿਖੇ ਪਹੁੰਚਣਗੇ

ਜਲੰਧਰ, 20 ਜੂਨ। ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਅਸ਼ੋਕ ਸਰੀਨ ਹਿੱਕੀ ਦੇ ਅਨੁਸਾਰ...

Ad Position 21
No active advertisement
ਅਜੀਤ ਡੈਸਕ 20-06-2026

ਜਲੰਧਰ, 20 ਜੂਨ। ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਅਸ਼ੋਕ ਸਰੀਨ ਹਿੱਕੀ ਦੇ ਅਨੁਸਾਰ, ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਅੱਜ ਸ਼ਾਮ 7 ਵਜੇ ਜਲੰਧਰ ਦੇ ਪ੍ਰਭੂ ਸ਼੍ਰੀ ਰਾਮ ਚੌਕ ਵਿਖੇ ਪਹੁੰਚਣਗੇ, ਜਿੱਥੇ ਭਾਜਪਾ ਵਰਕਰਾਂ ਅਤੇ ਅਧਿਕਾਰੀਆਂ ਦੁਆਰਾ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ।

ਅਸ਼ੋਕ ਸਰੀਨ ਹਿੱਕੀ ਨੇ ਦੱਸਿਆ ਕਿ ਭਾਜਪਾ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਣ ਵਾਲੇ ਇਸ ਸਮਾਗਮ ਵਿਚ ਸੂਬਾ ਅਤੇ ਜ਼ਿਲ੍ਹਾ ਲੀਡਰਸ਼ਿਪ ਸਮੇਤ ਵੱਡੀ ਗਿਣਤੀ ਵਿਚ ਭਾਜਪਾ ਵਰਕਰ ਹਿੱਸਾ ਲੈਣਗੇ। ਸਵਾਗਤ ਸਮਾਰੋਹ ਤੋਂ ਬਾਅਦ, ਪ੍ਰਭੂ ਸ਼੍ਰੀ ਰਾਮ ਚੌਕ ਤੋਂ ਭਗਵਾਨ ਵਾਲਮੀਕਿ ਚੌਕ ਤੱਕ ਇਕ ਵਿਸ਼ਾਲ ਰੋਡ ਸ਼ੋਅ ਕੀਤਾ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਨਡਾਲਾ ਵਿਚ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਮੁੱਖ ਮੰਤਰੀ ਮਾਨ ਦਾ ਪੁਤਲਾ ਫੂਕਿਆ ਅਗਲੀ ਖ਼ਬਰ ਜ਼ੀਰਕਪੁਰ 'ਚ ਨਸ਼ਾ ਤਸਕਰੀ 'ਤੇ ਵੱਡੀ ਕਾਰਵਾਈ, ਫਲੈਟ 'ਚ ਚੱਲ ਰਿਹਾ ਸੀ ਹੈਰੋਇਨ ਦਾ ਧੰਦਾ, ਚਾਰ ਕਾਬੂ
Ad Position 24