01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਨਡਾਲਾ ਵਿਚ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਮੁੱਖ ਮੰਤਰੀ ਮਾਨ ਦਾ ਪੁਤਲਾ ਫੂਕਿਆ

ਨਡਾਲਾ/ਕਪੂਰਥਲਾ, 20 ਜੂਨ (ਰਘਬਿੰਦਰ ਸਿੰਘ)- ਕਸਬਾ ਨਡਾਲਾ ਵਿਚ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ...

Ad Position 21
No active advertisement
ਅਜੀਤ ਡੈਸਕ 20-06-2026

ਨਡਾਲਾ/ਕਪੂਰਥਲਾ, 20 ਜੂਨ (ਰਘਬਿੰਦਰ ਸਿੰਘ)- ਕਸਬਾ ਨਡਾਲਾ ਵਿਚ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਖਹਿਰਾ ਨੇ ਪੰਜਾਬ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਨੂੰ ਚੁਣੌਤੀ ਦਿੰਦੇ ਹਨ ਕਿ 24 ਘੰਟਿਆਂ ਦੇ ਅੰਦਰ ਉਹ ਉਨ੍ਹਾਂ ਲੈਬਾਂ ਦੇ ਨਾਮ ਜਨਤਕ ਕਰਨ ਜਿਨ੍ਹਾਂ ਨੇ ਭਗਵੰਤ ਮਾਨ ਨੂੰ ਕਲੀਨ ਚਿੱਟ ਦੇਣ ਲਈ ਕਥਿਤ ਤੌਰ 'ਤੇ ਰਿਪੋਰਟ ਦਿੱਤੀ ਹੈ।

ਉਨ੍ਹਾਂ ਇਹ ਵੀ ਮੰਗ ਕੀਤੀ ਕਿ ਇਸ ਰਿਪੋਰਟ ਲਈ ਅਦਾ ਕੀਤੀ ਗਈ ਰਕਮ ਬਾਰੇ ਵੀ ਲੋਕਾਂ ਨੂੰ ਜਾਣਕਾਰੀ ਦਿੱਤੀ ਜਾਵੇ। ਖਹਿਰਾ ਨੇ ਕਿਹਾ ਕਿ ਸੱਚਾਈ ਲੋਕਾਂ ਸਾਹਮਣੇ ਆਉਣੀ ਚਾਹੀਦੀ ਹੈ।

Ad Position 22
No active advertisement
ਪਿਛਲੀ ਖ਼ਬਰ 29 ਜੂਨ ਨੂੰ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਣਗੇ ਮਨਪ੍ਰੀਤ ਇਆਲੀ ਅਗਲੀ ਖ਼ਬਰ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਅੱਜ ਸ਼ਾਮ ਜਲੰਧਰ ਵਿਖੇ ਪਹੁੰਚਣਗੇ
Ad Position 24