01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਲੁਧਿਆਣਾ ਵਿਚ ‘ਆਪ’ ਦਾ ਸ਼੍ਰੋਮਣੀ ਅਕਾਲੀ ਦਲ ਦੇ ਖਿਲਾਫ਼ ਪ੍ਰਦਰਸ਼ਨ, ਲਗਾਏ ਗੰਭੀਰ ਦੋਸ਼

ਲੁਧਿਆਣਾ, 20 ਜੂਨ (ਰੂਪੇਸ਼ ਕੁਮਾਰ)- ਆਮ ਆਦਮੀ ਪਾਰਟੀ ਵਲੋਂ ਅੱਜ ਲੁਧਿਆਣਾ ਵਿਚ ਸ਼੍ਰੋਮਣੀ...

Ad Position 21
No active advertisement
ਅਜੀਤ ਡੈਸਕ 20-06-2026

ਲੁਧਿਆਣਾ, 20 ਜੂਨ (ਰੂਪੇਸ਼ ਕੁਮਾਰ)- ਆਮ ਆਦਮੀ ਪਾਰਟੀ ਵਲੋਂ ਅੱਜ ਲੁਧਿਆਣਾ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਖਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ।

ਪਾਰਟੀ ਆਗੂਆਂ ਨੇ ਦੋਸ਼ ਲਗਾਇਆ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਫਰਜੀ ਵੀਡੀਓ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ਦਾ ਅਕਸ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਸ ਨੂੰ ਲੈ ਕੇ ਅੱਜ ਲੁਧਿਆਣਾ ਸਣੇ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿਚ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

Ad Position 22
No active advertisement
ਪਿਛਲੀ ਖ਼ਬਰ ਜਲੰਧਰ ਦੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਕੀਤਾ ਜੁਆਇਨ ਅਗਲੀ ਖ਼ਬਰ ਵਿਵਾਦਤ ਵੀਡੀਓ ਮਸਲੇ 'ਤੇ ਮੁੱਖ ਮੰਤਰੀ ਮਾਨ ਵਲੋਂ ਜਥੇਦਾਰ ਦੇ ਸਨਮੁਖ ਰੱਖੇ ਪੱਖ ਦੀ ਅਕਾਲ ਤਖ਼ਤ ਸਕੱਤਰੇਤ ਵਲੋਂ ਵੀਡੀਓ ਜ...
Ad Position 24