01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਜਲੰਧਰ ਦੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਕੀਤਾ ਜੁਆਇਨ

ਜਲੰਧਰ, 20 ਜੂਨ- ਜਲੰਧਰ ਦੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਜੁਆਇਨ ਕਰ...

Ad Position 21
No active advertisement
ਅਜੀਤ ਡੈਸਕ 20-06-2026

ਜਲੰਧਰ, 20 ਜੂਨ- ਜਲੰਧਰ ਦੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਜੁਆਇਨ ਕਰ ਲਿਆ ਹੈ। ਉਹ 12.30 ਵਜੇ ਪੁਲਿਸ ਕਮਿਸ਼ਨਰ ਦਫ਼ਤਰ ਪਹੁੰਚੇ ਹਨ। ਇਸ ਦੌਰਾਨ ਪੁਲੀਸ ਅਧਿਕਾਰੀਆਂ ਵਲੋਂ ਉਨ੍ਹਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੇ ਕੌਮੀ ਪ੍ਰਧਾਨ ਨਿਤੀਨ ਨਬੀਨ ਦਾ ਅੰਮ੍ਰਿਤਸਰ ਹਵਾਈ ਅੱਡੇ ਤੇ ਭਰਵਾਂ ਸਵਾਗਤ ਅਗਲੀ ਖ਼ਬਰ ਲੁਧਿਆਣਾ ਵਿਚ ‘ਆਪ’ ਦਾ ਸ਼੍ਰੋਮਣੀ ਅਕਾਲੀ ਦਲ ਦੇ ਖਿਲਾਫ਼ ਪ੍ਰਦਰਸ਼ਨ, ਲਗਾਏ ਗੰਭੀਰ ਦੋਸ਼
Ad Position 24