01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਭਾਜਪਾ ਦੇ ਕੌਮੀ ਪ੍ਰਧਾਨ ਨਿਤੀਨ ਨਬੀਨ ਦਾ ਅੰਮ੍ਰਿਤਸਰ ਹਵਾਈ ਅੱਡੇ ਤੇ ਭਰਵਾਂ ਸਵਾਗਤ

ਰਾਜਾਸਾਂਸੀ , 20 ਜੂਨ (ਹਰਦੀਪ ਸਿੰਘ ਖੀਵਾ)- ਭਾਜਪਾ ਦੇ ਕੌਮੀ ਪ੍ਰਧਾਨ ਨਿਤੀਨ ਨਬੀਨ ਅੰਮ੍ਰਿਤਸਰ ਦੇ...

Ad Position 21
No active advertisement
ਅਜੀਤ ਡੈਸਕ 20-06-2026

ਰਾਜਾਸਾਂਸੀ , 20 ਜੂਨ (ਹਰਦੀਪ ਸਿੰਘ ਖੀਵਾ)- ਭਾਜਪਾ ਦੇ ਕੌਮੀ ਪ੍ਰਧਾਨ ਨਿਤੀਨ ਨਬੀਨ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪਹੁੰਚੇ। ਜਿੱਥੇ ਕਿ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ 'ਚ ਭਾਜਪਾ ਆਗੂਆਂ ਤੇ ਵਰਕਰਾਂ ਵਲੋਂ ਵੱਡੀ ਗਿਣਤੀ ਵਿਚ ਪ੍ਰਧਾਨ ਨਿਤੀਨ ਨਬੀਨ ਦਾ ਭਰਵਾਂ ਸਵਾਗਤ ਕੀਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਮਜੀਠੀਆ ਨੂੰ ਥਾਣੇ ਦੇ ਅੰਦਰ ਜਾਣ ਤੋਂ ਰੋਕਿਆ ਗਿਆ ਅਗਲੀ ਖ਼ਬਰ ਜਲੰਧਰ ਦੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਕੀਤਾ ਜੁਆਇਨ
Ad Position 24