01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਮਜੀਠੀਆ ਨੂੰ ਥਾਣੇ ਦੇ ਅੰਦਰ ਜਾਣ ਤੋਂ ਰੋਕਿਆ ਗਿਆ

ਮਜੀਠਾ, 20 ਜੂਨ (ਮਨਿੰਦਰ ਸਿੰਘ ਸੋਖੀ, ਜਗਤਾਰ ਸਿੰਘ ਸਹਿਮੀ)- ਬਿਕਰਮ ਸਿੰਘ ਮਜੀਠੀਆ ਅੱਜ ਪੁਲਿਸ ਸਟੇਸ਼ਨ ਮਜੀਠਾ ਵਿਖੇ...

Ad Position 21
No active advertisement
ਅਜੀਤ ਡੈਸਕ 20-06-2026

ਮਜੀਠਾ, 20 ਜੂਨ (ਮਨਿੰਦਰ ਸਿੰਘ ਸੋਖੀ, ਜਗਤਾਰ ਸਿੰਘ ਸਹਿਮੀ)- ਬਿਕਰਮ ਸਿੰਘ ਮਜੀਠੀਆ ਅੱਜ ਪੁਲਿਸ ਸਟੇਸ਼ਨ ਮਜੀਠਾ ਵਿਖੇ 91 ਨੰਬਰ ਐੱਫ. ਆਈ. ਆਰ. ਦੇ ਮਾਮਲੇ ਵਿਚ ਪੁਲਿਸ ਤਫ਼ਤੀਸ਼ ਵਿਚ ਸ਼ਾਮਿਲ ਹੋਣ ਵਾਸਤੇ ਆਪਣੇ ਵਕੀਲਾਂ ਨਾਲ ਆਏ ਪਰ ਮਜੀਠਾ ਪੁਲਿਸ ਨੇ ਉਨ੍ਹਾਂ ਨੂੰ ਥਾਣੇ ਦੇ ਅੰਦਰ ਨਹੀਂ ਜਾਣ ਦਿੱਤਾ ਅਤੇ ਕਰੀਬ ਇਕ ਘੰਟਾ ਹੋ ਗਿਆ ਹੈ ਮਜੀਠੀਆ ਨੂੰ ਥਾਣੇ ਦੇ ਅੰਦਰ ਜਾਣ ਤੋਂ ਰੋਕਿਆ ਗਿਆ।

Ad Position 22
No active advertisement
ਪਿਛਲੀ ਖ਼ਬਰ ਮੌਜੂਦਾ ਪੰਥ ਹਾਲਾਤ ਨੂੰ ਲੈ ਕੇ ਪ੍ਰਧਾਨ ਧਾਮੀ ਨੇ 27 ਜੂਨ ਨੂੰ ਸੱਦੀ ਸ਼੍ਰੋਮਣੀ ਕਮੇਟੀ ਦੀ ਵਿਸ਼ੇਸ਼ ਜਨਰਲ ਇਕੱਤਰਤਾ ਅਗਲੀ ਖ਼ਬਰ ਭਾਜਪਾ ਦੇ ਕੌਮੀ ਪ੍ਰਧਾਨ ਨਿਤੀਨ ਨਬੀਨ ਦਾ ਅੰਮ੍ਰਿਤਸਰ ਹਵਾਈ ਅੱਡੇ ਤੇ ਭਰਵਾਂ ਸਵਾਗਤ
Ad Position 24