01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਸ਼ਰਧਾਲੂਆਂ ਨੂੰ ਵੀਜ਼ਾ ਲੱਗੇ ਪਾਸਪੋਰਟ ਵੰਡੇ

ਅੰਮ੍ਰਿਤਸਰ, 20 ਜੂਨ (ਜਸਵੰਤ ਸਿੰਘ ਜੱਸ)- ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਕੱਲ੍ਹ...

Ad Position 21
No active advertisement
ਅਜੀਤ ਡੈਸਕ 20-06-2026

ਅੰਮ੍ਰਿਤਸਰ, 20 ਜੂਨ (ਜਸਵੰਤ ਸਿੰਘ ਜੱਸ)- ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਕੱਲ੍ਹ ਪਾਕਿਸਤਾਨ ਜਾਣ ਵਾਲੇ ਜਥੇ ਦੇ ਸ਼ਰਧਾਲੂਆਂ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਨ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਓ.ਐਸ. ਡੀ. ਸਤਬੀਰ ਸਿੰਘ ਧਾਮੀ ਅਤੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਵਲੋਂ ਵੀਜ਼ਾ ਲੱਗੇ ਪਾਸਪੋਰਟ ਵੰਡੇ ਗਏ।

ਜ਼ਿਕਰਯੋਗ ਹੈ ਕਿ ਸ਼ੇਰੇ-ਪੰਜਾਬ ਦੀ ਬਰਸੀ ਮਨਾਉਣ ਲਈ ਸ਼੍ਰੋਮਣੀ ਕਮੇਟੀ ਵਲੋਂ 290 ਸ਼ਰਧਾਲੂਆਂ ਦਾ ਜੱਥਾ ਕੱਲ੍ਹ 21 ਜੂਨ ਨੂੰ ਅਟਾਰੀ-ਵਾਹਗਾ ਸਰਹਦ ਰਸਤੇ ਪਾਕਿਸਤਾਨ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਢਕੋਲੀ ਵਿਚ ਕੈਂਟਰ ਦੀ ਟੱਕਰ ਨਾਲ ਈ-ਰਿਕਸ਼ਾ ਸਵਾਰ ਪਤੀ-ਪਤਨੀ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਫੇਕ ਵੀਡੀਓ ਦੇ ਮਾਮਲੇ 'ਚ ਹਰਸਿਮਰਤ ਕੌਰ ਬਾਦਲ ਦੇ ਦਫ਼ਤਰ ਦਾ ਘਿਰਾਓ, ਆਪ ਵਰਕਰਾਂ ਵਲੋਂ ਰੋਸ ਪ੍ਰਦਰਸ਼ਨ
Ad Position 24