01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਦੇ ਬਲਾਕ ਪ੍ਰਧਾਨ ਹਰਪ੍ਰੀਤ ਸਿੰਘ ਭਿੰਡੀ ਸੈਦਾਂ ਨੇ ਯੂਨੀਅਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਚੋਗਾਵਾਂ/ਅੰਮ੍ਰਿਤਸਰ, 20 ਜੂਨ (ਗੁਰਵਿੰਦਰ ਸਿੰਘ ਕਲਸੀ)- ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਦੇ ਬਲਾਕ ਪ੍ਰਧਾਨ...

Ad Position 21
No active advertisement
ਅਜੀਤ ਡੈਸਕ 20-06-2026

ਚੋਗਾਵਾਂ/ਅੰਮ੍ਰਿਤਸਰ, 20 ਜੂਨ (ਗੁਰਵਿੰਦਰ ਸਿੰਘ ਕਲਸੀ)- ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਦੇ ਬਲਾਕ ਪ੍ਰਧਾਨ ਹਰਪ੍ਰੀਤ ਸਿੰਘ ਭਿੰਡੀ ਸੈਦਾਂ ਨੇ ਯੂਨੀਅਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਖਜਾਨਚੀ ਦੀ ਵਿਚਾਰਧਾਰਾ ਉਨ੍ਹਾਂ ਨਾਲ ਨਹੀਂ ਮਿਲਦੀ।

ਜਿਸ ਕਰਕੇ ਉਹ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਲਈ ਮਜ਼ਬੂਰ ਹੋਏ ਹਨ। ਉਨ੍ਹਾਂ ਪਿਛਲੇ ਚਾਰ ਸਾਲਾਂ ਤੋਂ ਜਥੇਬੰਦੀ ਵਿਚ ਸੇਵਾ ਕੀਤੀ ਹੈ। ਪਰ ਇਨ੍ਹਾਂ ਆਗੂਆਂ ਨੇ ਉਨ੍ਹਾਂ ਦੇ ਕੰਮਾਂ ਦਾ ਮੁੱਲ ਨਹੀਂ ਪਾਇਆ। ਉਨ੍ਹਾਂ ਆਪਣਾ ਅਸਤੀਫ਼ਾ ਜਥੇਬੰਦੀ ਦੇ ਸੂਬਾ ਪ੍ਰਧਾਨ ਪਲਵਿੰਦਰ ਸਿੰਘ ਮਾਹਲ ਨੂੰ ਭੇਜ ਦਿੱਤਾ ਹੈ।

Ad Position 22
No active advertisement
ਪਿਛਲੀ ਖ਼ਬਰ ਬਲਦੇਵ ਸਿੰਘ ਸੰਧੂ ਨੂੰ ਐਸ.ਸੀ ਵਿਭਾਗ ਦਾ ਸਕੱਤਰ ਨਿਯੁਕਤ ਕੀਤਾ ਗਿਆ ਅਗਲੀ ਖ਼ਬਰ ਢਕੋਲੀ ਵਿਚ ਕੈਂਟਰ ਦੀ ਟੱਕਰ ਨਾਲ ਈ-ਰਿਕਸ਼ਾ ਸਵਾਰ ਪਤੀ-ਪਤਨੀ ਗੰਭੀਰ ਜ਼ਖ਼ਮੀ
Ad Position 24