ਅੰਮ੍ਰਿਤਸਰ, 20 ਜੂਨ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ)- ਭਾਜਪਾ ਦੇ ਕੌਮੀ ਪ੍ਰਧਾਨ ਨਿਤੀਨ ਨਬੀਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਇਸ ਮੌਕੇ ਤੇ ਉਨ੍ਹਾਂ ਦੇ ਨਾਲ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਕੇਵਲ ਸਿੰਘ ਢਿੱਲੋ, ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਵੀ ਮੌਜੂਦ ਹਨ।
ਤਾਜ਼ਾ ਖ਼ਬਰਾਂ
Free
ਭਾਜਪਾ ਦੇ ਕੌਮੀ ਪ੍ਰਧਾਨ ਨਿਤੀਨ ਨਬੀਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ, 20 ਜੂਨ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ)- ਭਾਜਪਾ ਦੇ ਕੌਮੀ ਪ੍ਰਧਾਨ ਨਿਤੀਨ ਨਬੀਨ ਸ੍ਰੀ ਹਰਿਮੰਦਰ ਸਾਹਿਬ ਵਿਖੇ...
ਅਜੀਤ ਡੈਸਕ
20-06-2026