30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਪਿੰਡ ਕੱਕੜ ਵਿਖੇ ਹਲਕਾ ਇੰਚਾਰਜ ਸੋਨੀਆ ਮਾਨ ਨੇ ਸੁਣੀਆਂ ਮੁਸ਼ਕਿਲਾਂ

ਚੋਗਾਵਾਂ/ਅੰਮ੍ਰਿਤਸਰ, 20 ਜੂਨ (ਗੁਰਵਿੰਦਰ ਸਿੰਘ ਕਲਸੀ) - ਅੱਜ ਪਿੰਡ ਕੱਕੜ ਵਿਖੇ ਪਿੰਡ ਦੇ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਸੰਬੰਧੀ ਅਹਿਮ ਮੀਟਿੰਗ ਡਾ. ਰਾਜਵਿੰਦਰ ਸਿੰਘ ਦੀ ਅਗਵਾਈ ਹੇਠ ਹੋਈ, ਜਿਸ ਵਿਚ...

Ad Position 21
No active advertisement
ਅਜੀਤ ਡੈਸਕ 20-06-2026

 ਚੋਗਾਵਾਂ/ਅੰਮ੍ਰਿਤਸਰ, 20 ਜੂਨ (ਗੁਰਵਿੰਦਰ ਸਿੰਘ ਕਲਸੀ) - ਅੱਜ ਪਿੰਡ ਕੱਕੜ ਵਿਖੇ ਪਿੰਡ ਦੇ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਸੰਬੰਧੀ ਅਹਿਮ ਮੀਟਿੰਗ ਡਾ. ਰਾਜਵਿੰਦਰ ਸਿੰਘ ਦੀ ਅਗਵਾਈ ਹੇਠ ਹੋਈ, ਜਿਸ ਵਿਚ ਹਲਕਾ ਇੰਚਾਰਜ ਮੈਡਮ ਸੋਨੀਆ ਮਾਨ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰੇਸ਼ਮ ਵੜੈਚ, ਮੈਡਮ ਹਲਕਾ ਕੋਆਡੀਨੇਟਰ ਸੁਖਦੀਪ ਸਿੰਘ ਛੀਨਾ, ਬੀ.ਡੀ.ਓ. ਦਫ਼ਤਰ ਚੋਗਾਵਾਂ ਅਤੇ ਬਿਜਲੀ ਦਫਤਰ ਦੇ ਅਧਿਕਾਰੀ ਪਹੁੰਚੇ। ਉਨ੍ਹਾਂ ਨੂੰ ਰਾਜਵਿੰਦਰ ਸਿੰਘ ਤੇ ਮੈਂਬਰ ਹਰਭੇਜ ਸਿੰਘ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪਿੰਡ ਦੇ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਨੂੰ ਲੈ ਕੇ ਖੁੱਲ੍ਹ ਕੇ ਵਿਚਾਰ ਚਰਚਾ ਹੋਈ ਮੈਡਮ ਸੋਨੀਆ ਮਾਨ ਨੇ ਸੰਬੰਧਿਤ ਅਧਿਕਾਰੀਆਂ ਨੂੰ ਉਕਤ ਮਸਲੇ ਹੱਲ ਕਰਨ ਦੀ ਹਦਾਇਤ ਕੀਤੀ।

Ad Position 22
No active advertisement
ਪਿਛਲੀ ਖ਼ਬਰ ਵਿਆਹ ਸਮਾਗਮ ਦੌਰਾਨ ਆਪਸ 'ਚ ਭਿੜੀਆਂ ਦੋ ਧਿਰਾਂ, ਦੋ ਨੌਜਵਾਨ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਅਫ਼ਗਾਨਿਸਤਾਨ ਖ਼ਿਲਾਫ਼ ਤੀਜਾ ਵਨਡੇ ਜਿੱਤਣ ਲਈ ਭਾਰਤ ਨੂੰ 33.4 ਓਵਰਾਂ ਵਿਚ 92 ਦੌੜਾਂ ਦੀ ਲੋੜ
Ad Position 24