30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਭਾਜਪਾ ਦੇ ਕੌਮੀ ਪ੍ਰਧਾਨ ਨਿਤੀਨ ਨਬੀਨ ਪਵਿੱਤਰ ਭਗਵਾਨ ਵਾਲਮੀਕਿ ਤੀਰਥ ਸਥਲ (ਸ੍ਰੀ ਰਾਮ ਤੀਰਥ) ਵਿਖੇ ਹੋਏ ਨਤਮਸਤਕ

ਚੋਗਾਵਾਂ/ਅੰਮ੍ਰਿਤਸਰ, 20 ਜੂਨ (ਗੁਰਵਿੰਦਰ ਸਿੰਘ ਕਲਸੀ) - ਅੱਜ ਭਾਜਪਾ ਦੇ ਕੌਮੀ ਪ੍ਰਧਾਨ ਨਿਤੀਨ ਨਬੀਨ ਪਵਿੱਤਰ ਭਗਵਾਨ ਵਾਲਮੀਕਿ ਤੀਰਥ ਸਥਲ (ਸ੍ਰੀ ਰਾਮ ਤੀਰਥ) ਵਿਖੇ ਨਤਮਸਤਕ ਹੋਣ ਲਈ ਪਹੁੰਚੇ।ਉਨ੍ਹਾਂ ਨਾਲ ਕੇਂਦਰੀ ਰਾਜ ਮੰਤਰੀ ...

Ad Position 21
No active advertisement
ਅਜੀਤ ਡੈਸਕ 20-06-2026

ਚੋਗਾਵਾਂ/ਅੰਮ੍ਰਿਤਸਰ, 20 ਜੂਨ (ਗੁਰਵਿੰਦਰ ਸਿੰਘ ਕਲਸੀ) - ਅੱਜ ਭਾਜਪਾ ਦੇ ਕੌਮੀ ਪ੍ਰਧਾਨ ਨਿਤੀਨ ਨਬੀਨ ਪਵਿੱਤਰ ਭਗਵਾਨ ਵਾਲਮੀਕਿ ਤੀਰਥ ਸਥਲ (ਸ੍ਰੀ ਰਾਮ ਤੀਰਥ) ਵਿਖੇ  ਨਤਮਸਤਕ ਹੋਣ ਲਈ ਪਹੁੰਚੇ।ਉਨ੍ਹਾਂ ਨਾਲ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਕੇਵਲ ਸਿੰਘ ਢਿੱਲੋਂ ਪ੍ਰਧਾਨ ਭਾਜਪਾ ਪੰਜਾਬ, ਤਰੁਣ ਚੁੱਘ ਜਨਰਲ ਸਕੱਤਰ ਭਾਜਪਾ, ਮਨੋਰੰਜਨ ਕਾਲੀਆ ਸਾਬਕਾ ਪ੍ਰਧਾਨ ਭਾਜਪਾ ਪੰਜਾਬ, ਰਾਕੇਸ਼ ਰਾਠੌਰ ਜਨਰਲ ਸਕੱਤਰ ਭਾਜਪਾ ਪੰਜਾਬ, ਅਮਰਪਾਲ ਸਿੰਘ ਬੌਨੀ, ਹਲਕਾ ਇੰਚਾਰਜ ਰਾਜਾਸਾਂਸੀ ਮੁਖਵਿੰਦਰ ਸਿੰਘ ਮਾਹਲ, ਜਸਬੀਰ ਸਿੰਘ ਗਿੱਲ ਸਿਆਸੀ ਸਕੱਤਰ, ਕੁਲਵੰਤ ਸਿੰਘ ਹੇਤਮਪੁਰਾ ਜ਼ਿਲ੍ਹਾ ਉਪ ਪ੍ਰਧਾਨ ਐਸ.ਸੀ. ਵਿੰਗ ਅੰਮ੍ਰਿਤਸਰ ਦਿਹਾਤੀ-1 ਵੀ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਨੇ ਟਰੇਨ ਅੱਗੇ ਆ ਕੇ ਕੀਤੀ ਖੁਦਕੁਸ਼ੀ ਅਗਲੀ ਖ਼ਬਰ ਵਿਆਹ ਸਮਾਗਮ ਦੌਰਾਨ ਆਪਸ 'ਚ ਭਿੜੀਆਂ ਦੋ ਧਿਰਾਂ, ਦੋ ਨੌਜਵਾਨ ਗੰਭੀਰ ਜ਼ਖ਼ਮੀ
Ad Position 24