29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਵਿਦੇਸ਼ਾਂ ਵਿਚ ਭਾਰਤੀਆਂ ਨਾਲ ਵਾਪਰੀ ਹਰ ਦੁਖਦਾਈ ਘਟਨਾ 'ਤੇ ਭਾਰਤ ਦਾ ਸਟੈਂਡ ਸਪਸ਼ਟ ਅਤੇ ਦ੍ਰਿੜ ਹੋਣਾ ਚਾਹੀਦਾ ਹੈ - ਚੀਮਾ

ਸੰਗਰੂਰ, 20 ਜੂਨ (ਧੀਰਜ ਪਿਸ਼ੌਰੀਆ) - ਵਿਦੇਸ਼ਾਂ ਵਿਚ ਭਾਰਤੀਆਂ ਨਾਲ ਵਾਪਰੀ ਹਰ ਦੁਖਦਾਈ ਘਟਨਾ ਤੇ ਭਾਰਤ ਦਾ ਸਟੈਂਡ ਸਪਸ਼ਟ ਅਤੇ ਦ੍ਰਿੜ ਹੋਣਾ ਚਾਹੀਦਾ ਹੈ। ਇਹ ਪ੍ਰਗਟਾਵਾ ਕਰਦਿਆਂ ਹੋਇਆ...

Ad Position 21
No active advertisement
ਅਜੀਤ ਡੈਸਕ 20-06-2026

ਸੰਗਰੂਰ, 20 ਜੂਨ (ਧੀਰਜ ਪਿਸ਼ੌਰੀਆ) - ਵਿਦੇਸ਼ਾਂ ਵਿਚ ਭਾਰਤੀਆਂ ਨਾਲ ਵਾਪਰੀ ਹਰ ਦੁਖਦਾਈ ਘਟਨਾ ਤੇ ਭਾਰਤ ਦਾ ਸਟੈਂਡ ਸਪਸ਼ਟ ਅਤੇ ਦ੍ਰਿੜ ਹੋਣਾ ਚਾਹੀਦਾ ਹੈ। ਇਹ ਪ੍ਰਗਟਾਵਾ ਕਰਦਿਆਂ ਹੋਇਆ ਪੰਜਾਬ ਦੇ ਵਿਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਲੋਂ ਜੇਕਰ ਡੋਨਾਲਡ ਟਰੰਪ ਨਾਲ ਮੁਲਾਕਾਤ ਦੌਰਾਨ ਇਸ ਮੁੱਦੇ ਨੂੰ ਸਖ਼ਤੀ ਨਾਲ ਉਠਾਇਆ ਜਾਂਦਾ ਤਾਂ ਇਹ ਦੇਸ਼ ਦੇ ਸਨਮਾਨ ਅਤੇ ਆਪਣੇ ਨਾਗਰਿਕਾਂ ਪ੍ਰਤੀ ਜਿੰਮੇਵਾਰੀ ਦਾ ਸੰਦੇਸ਼ ਹੁੰਦਾ ਪਰ ਅਜਿਹਾ ਨਹੀਂ ਹੋ ਰਿਹਾ ਹੈ। ਇੰਟਰਨੈਸ਼ਨਲ ਪਲੇਟਫਾਰਮ 'ਤੇ ਭਾਰਤ ਦਾ ਲਗਾਤਾਰ ਅਪਮਾਨ ਹੋ ਰਿਹਾ ਹੈ। ਇਸ ਲਈ ਭਾਰਤ ਨੂੰ ਕਮਜ਼ੋਰ ਨਹੀਂ ਸਗੋਂ ਦ੍ਰਿੜ ਇਰਾਦਿਆਂ ਵਾਲਾ ਪ੍ਰਧਾਨ ਮੰਤਰੀ ਚਾਹੀਦਾ ਹੈ ਜੋ ਹਰ ਭਾਰਤੀ ਦੀ ਆਵਾਜ਼ ਬਣੇ।

Ad Position 22
No active advertisement
ਪਿਛਲੀ ਖ਼ਬਰ ਲੱਖਾਂ ਮੀਟਰਕ ਟਨ ਮਾਲ ਲੈ ਕੇ ਹੋਰਮੁਜ਼ ਜਲਡਮਰੂ ਨੂੰ ਸਫਲਤਾਪੂਰਵਕ ਪਾਰ ਕਰ ਗਏ ਹਨ ਕੱਚੇ ਤੇਲ ਦੇ 3 ਭਾਰਤੀ ਟੈਂਕਰ - ਸਰਬਾ... ਅਗਲੀ ਖ਼ਬਰ ਲਾਇਸੰਸੀ ਪਿਸਤੌਲ ਸਾਫ ਕਰਦੇ ਸਮੇਂ ਚੱਲੀ ਗੋਲੀ, 22 ਸਾਲਾ ਨੌਜਵਾਨ ਗੰਭੀਰ ਜ਼ਖ਼ਮੀ
Ad Position 24