28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਬੰਗਾਲ ਦੀ ਤਰਾਂ ਪੰਜਾਬ ਵਿਚ ਵੀ ਭਾਜਪਾ ਦਾ ਕਮਲ ਖਿੜੇਗਾ - ਨਿਤਿਨ ਨਬੀਨ

ਜਲੰਧਰ, 20 ਜੂਨ - ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ ਵਿਖੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਹਮੇਸ਼ਾ ਸ਼ਹਾਦਤ ਦੇ ਕੇ ਲੋਕਾਂ ਦੀ ਸੇਵਾ ਕੀਤੀ ਹੈ। ਪੰਜਾਬ ਦੀ ਧਰਤੀ ਗੁਰੂਆਂ ਦੀ ਪਵਿੱਤਰ...

Ad Position 21
No active advertisement
ਅਜੀਤ ਡੈਸਕ 20-06-2026

ਜਲੰਧਰ, 20 ਜੂਨ - ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ ਵਿਖੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਹਮੇਸ਼ਾ ਸ਼ਹਾਦਤ ਦੇ ਕੇ ਲੋਕਾਂ ਦੀ ਸੇਵਾ ਕੀਤੀ ਹੈ। ਪੰਜਾਬ ਦੀ ਧਰਤੀ ਗੁਰੂਆਂ ਦੀ ਪਵਿੱਤਰ ਧਰਤੀ ਹੈ ਤੇ ਗੁਰੂਆਂ ਦੀ ਬਾਣੀ ਨੇ ਦੇਸ਼ ਨੂੰ ਸੰਦੇਸ਼ ਦਿੱਤਾ ਹੈ। ਪੰਜਾਬ ਦੀ ਧਰਤੀ ਸ਼ਹੀਦਾਂ ਦੀ ਧਰਤੀ ਹੈ, ਵੀਰ ਜਵਾਨਾਂ ਦੀ ਧਰਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਵਿਚ ਜਿਸ ਤਰਾਂ ਉਤਸ਼ਾਹ ਹੈ, ਉਸ ਤੋਂ ਸਾਫ਼ ਹੈ ਕਿ ਜਿਸ ਤਰਾਂ ਬੰਗਾਲ ਵਿਚ ਭਾਜਪਾ ਸਰਕਾਰ ਬਣੀ ਹੈ, ਉਸੇ ਤਰਾਂ ਪੰਜਾਬ ਵਿਚ ਵੀ ਭਾਜਪਾ ਦਾ ਕਮਲ ਖਿੜੇਗਾ।

Ad Position 22
No active advertisement
ਪਿਛਲੀ ਖ਼ਬਰ ਇਟਲੀ ਦੇ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਨੇ ਟਰੰਪ ਦੀਆਂ ਆਲੋਚਨਾਵਾਂ ਨੂੰ ਕੀਤਾ ਖਾਰਜ ਅਗਲੀ ਖ਼ਬਰ ਮਿੱਟੀ ਨਾਲ ਭਰਿਆ ਟਰੱਕ ਪਲਟਿਆ, ਬਿਜਲੀ ਬੰਦ
Ad Position 24