ਨਵੀਂ ਦਿੱਲੀ, 21 ਜੂਨ - ਦਿੱਲੀ ਦੇ ਜੰਤਰ-ਮੰਤਰ 'ਤੇ ਕਾਕਰੋਚ ਜਨਤਾ ਪਾਰਟੀ ਦਾ ਸ਼ਾਂਤੀਪੂਰਵਕ ਵਿਰੋਧ ਪ੍ਰਦਰਸ਼ਨ ਜਾਰੀ ਹੈ।ਥਾਲੀਆਂ ਅਤੇ ਚਮਚਿਆਂ ਨਾਲ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕੀਤੀ ਜਾ ਰਹੀ ਹੈ।
ਤਾਜ਼ਾ ਖ਼ਬਰਾਂ
Free
ਦਿੱਲੀ ਦੇ ਜੰਤਰ-ਮੰਤਰ 'ਤੇ ਕਾਕਰੋਚ ਜਨਤਾ ਪਾਰਟੀ ਦਾ ਸ਼ਾਂਤੀਪੂਰਵਕ ਵਿਰੋਧ ਪ੍ਰਦਰਸ਼ਨ ਜਾਰੀ
ਨਵੀਂ ਦਿੱਲੀ, 21 ਜੂਨ - ਦਿੱਲੀ ਦੇ ਜੰਤਰ-ਮੰਤਰ 'ਤੇ ਕਾਕਰੋਚ ਜਨਤਾ ਪਾਰਟੀ ਦਾ ਸ਼ਾਂਤੀਪੂਰਵਕ ਵਿਰੋਧ ਪ੍ਰਦਰਸ਼ਨ ਜਾਰੀ ਹੈ।ਥਾਲੀਆਂ ਅਤੇ ਚਮਚਿਆਂ ਨਾਲ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਸਿੱਖਿਆ ਮੰਤਰੀ...
ਅਜੀਤ ਡੈਸਕ
21-06-2026