28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਰਾਹੁਲ ਗਾਂਧੀ ਨਾਲ ਮੁਲਾਕਾਤ ਲਈ 10 ਜਨਪਥ ਪਹੁੰਚੇ ਚੰਨੀ, ਰੰਧਾਵਾ, ਵੜਿੰਗ, ਬਾਜਵਾ ਅਤੇ ਸਿੰਗਲਾ

ਨਵੀਂ ਦਿੱਲੀ, 21 ਜੂਨ - ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ, ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਜੇ ਇੰਦਰ ਸਿੰਗਲਾ...

Ad Position 21
No active advertisement
ਅਜੀਤ ਡੈਸਕ 21-06-2026

ਨਵੀਂ ਦਿੱਲੀ, 21 ਜੂਨ - ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ, ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਜੇ ਇੰਦਰ ਸਿੰਗਲਾ 10 ਜਨਪਥ ਵਿਖੇ ਪਹੁੰਚ ਗਏ ਹਨ। ਉਹ ਰਾਹੁਲ ਗਾਂਧੀ ਨਾਲ ਮੁਲਾਕਾਤ ਕਰ ਰਹੇ ਹਨ।ਦੱਸ ਦਈਏ ਕਿ ਪੰਜਾਬ ਕਾਂਗਰਸ ਬਾਰੇ ਅੱਜ ਫੈਸਲਾ ਹੋ ਸਕਦਾ ਹੈ। ਰਾਹੁਲ ਗਾਂਧੀ ਅੱਜ ਪੰਜ ਪੰਜਾਬ ਕਾਂਗਰਸ ਆਗੂਆਂ ਨਾਲ ਮੁਲਾਕਾਤ ਕਰਨਗੇ।ਮੀਟਿੰਗ ਤੋਂ ਬਾਅਦ ਟੀਮ ਵਿਚ ਬਦਲਾਅ ਅਤੇ ਨਵੀਆਂ ਨਿਯੁਕਤੀਆਂ ਬਾਰੇ ਫੈਸਲਾ ਸੰਭਵ ਹੈ।ਸੂਚੀ ਅੱਜ ਰਾਤ ਜਾਂ ਕੱਲ੍ਹ ਜਾਰੀ ਕੀਤੇ ਜਾਣ ਦੀ ਸੰਭਾਵਨਾ ਹੈ। ਫੀਡਬੈਕ ਰਿਪੋਰਟਾਂ ਰਾਹੁਲ ਗਾਂਧੀ ਅਤੇ ਖੜਗੇ ਨੂੰ ਕੱਲ੍ਹ ਮਿਲੀਆਂ। ਇਸ ਨੂੰ ਲੈ ਕੇ ਸੂਬਾ ਪ੍ਰਧਾਨ, ਸੀਐਲਪੀ, ਕਾਰਜਕਾਰੀ ਚੇਅਰਮੈਨ, ਮੁਹਿੰਮ ਕਮੇਟੀ ਅਤੇ ਮੈਨੀਫੈਸਟੋ ਚੇਅਰਮੈਨ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ 1,80,000 ਕਰੋੜ ਰੁਪਏ ਤੱਕ ਵਧ ਗਿਆ ਹੈ ਦੇਸ਼ ਦਾ ਕੁੱਲ ਰੱਖਿਆ ਉਤਪਾਦਨ - ਪ੍ਰਧਾਨ ਮੰਤਰੀ ਮੋਦੀ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ ਸ਼ੇਰੇ ਪੰਜਾਬ ਦੀ ਲਾਹੌਰ ਵਿਖੇ ਬਰਸੀ ਮਨਾਉਣ ਲਈ ਸ਼ਰਧਾਲੂਆਂ ਦਾ ਜਥਾ ਰਵਾਨਾ
Ad Position 24