28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਨਿਤਿਨ ਨਬੀਨ ਨੇ ਨਿੱਜੀ ਯੂਨੀਵਰਸਿਟੀ ਵਿਖੇ 12ਵੇਂ ਕੌਮਾਂਤਰੀ ਯੋਗ ਦਿਵਸ ਦੇ ਮੌਕੇ 'ਤੇ ਕੀਤਾ ਯੋਗ

ਜਲੰਧਰ, 21 ਜੂਨ - ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ ਦੀ ਨਿੱਜੀ ਯੂਨੀਵਰਸਿਟੀ ਵਿਖੇ 12ਵੇਂ ਕੌਮਾਂਤਰੀ ਯੋਗ ਦਿਵਸ ਦੇ ਮੌਕੇ 'ਤੇ ਯੋਗ ਕੀਤਾ।ਨਿਤਿਨ ਨਬੀਨ ਨੇ ਆਪਣੀ ਪਲੇਠੀ ਤਿੰਨ ਦਿਨਾ ਪੰਜਾਬ...

Ad Position 21
No active advertisement
ਅਜੀਤ ਡੈਸਕ 21-06-2026

ਜਲੰਧਰ, 21 ਜੂਨ - ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ ਦੀ ਨਿੱਜੀ ਯੂਨੀਵਰਸਿਟੀ ਵਿਖੇ 12ਵੇਂ ਕੌਮਾਂਤਰੀ ਯੋਗ ਦਿਵਸ ਦੇ ਮੌਕੇ 'ਤੇ ਯੋਗ ਕੀਤਾ।ਨਿਤਿਨ ਨਬੀਨ ਨੇ ਆਪਣੀ ਪਲੇਠੀ ਤਿੰਨ ਦਿਨਾ ਪੰਜਾਬ ਫੇਰੀ ਦੀ ਸ਼ੁਰੂਆਤ ਕੱਲ੍ਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਅਤੇ ਦੇਸ਼ ਦੀ ਤਰੱਕੀ ਤੇ ਖ਼ੁਸ਼ਹਾਲੀ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਅਰਦਾਸ ਕਰ ਕੇ ਕੀਤੀ ।

Ad Position 22
No active advertisement
ਪਿਛਲੀ ਖ਼ਬਰ ਠੇਕਾ ਮੁਲਾਜ਼ਮਾਂ ਦੀ ਹੜਤਾਲ ਕਾਰਨ ਲਹਿਰਾ ਥਰਮਲ ਦੇ ਚਾਰੇ ਯੂਨਿਟ ਦਾ ਬਿਜਲੀ ਉਤਪਾਦਨ ਠੱਪ ਅਗਲੀ ਖ਼ਬਰ ਸੁਰੱਖਿਅਤ ਢੰਗ ਨਾਲ ਸੰਬੰਧਿਤ ਕੇਂਦਰਾਂ ਵਿਚ ਪਹੁੰਚਾਇਆ ਜਾ ਰਿਹਾ ਹੈ ਨੀਟ ਯੂ.ਜੀ. ਮੁੜ ਪ੍ਰੀਖਿਆ ਸਮੱਗਰੀ ਨੂੰ
Ad Position 24